ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

Jalandhar

ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ, ਚੀਮਾ ਆਦਿ ਮੌਜੂਦ ਸਨ

ਜਲੰਧਰ : ਹਲਕਾ ਆਦਮਪੁਰ ਦੇ ਪਿੰਡ ਜੈਤੇਵਾਲੀ ਵਿਖੇ ਸਥਿਤ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਵਿਖੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਅਤੇ ਮੀਤ ਪ੍ਰਧਾਨ ਭਾਜਪਾ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਗੱਦੀਨਸ਼ੀਨ ਸਰਕਾਰ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਮਹਾਂਪੁਰਖਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਅਗਾਮੀ […]

ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ, ਚੀਮਾ ਆਦਿ ਮੌਜੂਦ ਸਨ Read More »

ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ

ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ Read More »

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ

ਜਲੰਧਰ ਤੋਂ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਬਿੱਟੂ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ। ਬਿੱਟੂ ਨੇ ਕਾਂਗਰਸ ਨੈਸ਼ਨਲ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਆਪਣਾ ਅਸਤੀਫਾ

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ Read More »

ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ

ਨੌਜਵਾਨ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਕਿਰਸਾਨੀ ਅੰਦੋਲਨ ਨੂੰ ਮਜਬੂਤ ਕਰਨ: ਬਲਦੇਵ ਸਿੰਘ ਅੱਜ ਕਪੂਰਥਲਾ ਦੇ ਪਿੰਡ ਬਿਜਲੀ ਨੰਗਲ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਇੱਕ ਭਰਵੇਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦੁਆਬੇ ਦੇ ਮਸ਼ਹੂਰ ਸਮਾਜਸੇਵੀ ਨਛੱਤਰ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਦੁਆਬਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸੰਬੋਧਨ ਕਰਦੇ

ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ Read More »

ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ

ਪੰਜਾਬ ਭਾਜਪਾ ਦੇ ਐਨ.ਜੀ.ਓ ਸੈਲ ਦੇ ਮੈਂਬਰ ਨੇ ਅੱਜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ ਹੈ । ਕਾਂਗਰਸ ਪਾਰਟੀ ਵਿਚ ਲੰਬਾ ਸਮਾਂ ਕੰਮ ਕਰਨ ਵਾਲੇ ਮਨਜੀਤ ਸਿਮਰਨ ਪਿਛਲੇ ਦਿਨੀ ਭਾਜਪਾ ਵਿਚ ਚੱਲ ਗਏ ਸਨ ਪਰ ਅੱਜ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਉਨਾ

ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ Read More »

मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुनावी रणनीतियों पर की चर्चा

जालंधर सीट पर मेरा विशेष ध्यान, इसे हर हाल में जीतेंगे – भगवंत मान सीएम मान ने पार्टी के समूह नेताओं से सरकार के दो सालों के लोग हितैषी कार्यों को लोगों को बताने को कहा पार्टी छोड़ने वाले नेताओं पर मान ने कहा – हमें उनपर ध्यान देने की जरूरत नहीं, पार्टी के साथ

मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुनावी रणनीतियों पर की चर्चा Read More »

ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ

ਰੇਲ ਕੋਚ ਫੈਕਟਰੀ ਕਪੂਰਥਲਾ ਨੇ ਪੰਜਾਬ ਇਲੈਵਨ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ਜਲੰਧਰ- ਰੇਲ ਕੋਚ ਫੈਕਟਰੀ ਕਪੂਰਥਲਾ ਨੇ ਪੰਜਾਬ ਇਲੈਵਨ ਨੂੰ ਸਖਤ ਮੁਕਾਬਲੇ ਮਗਰੋਂ 4-3 ਦੇ ਫਰਕ ਨਾਲ ਹਰਾ ਕੇ ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ। ਯੂਨੀਅਨ ਬੈਂਕ ਆਫ ਇੰਡੀਆ ਮੁੰਬਈ ਨੇ ਹਰਿਆਣਾ ਇਲੈਵਨ ਨੂੰ

ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ Read More »

ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਅੱਜ ਲੋਕ ਸਭਾ ਚੋਣਾਂ-2024 ਲਈ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਅਤੇ ਐੱਸ.ਐੱਸ.ਪੀ. ਅਕੁਰ ਗੁਪਤਾ ਵੀ ਉਨ੍ਹਾਂ ਦੇ ਨਾਲ ਸਨ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ

ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ Read More »

सुरजीत 5एस (फाइव-ए-साइड) महिला हॉकी गोल्ड कप 5 अप्रैल से

गाखल ग्रुप अमेरिका की ओर से टीमों को मिलेगा ₹2.57 लाख का नकद पुरस्कार जालंधर (Titu Rawat ) : सुरजीत 5एस महिला हॉकी गोल्ड कप 5 अप्रैल से स्थानीय ओलंपियन सुरजीत ‘फाइव-ए-साइड’ हॉकी स्टेडियम, बर्लटन पार्क में खेला जाएगा। सुरजीत हॉकी सोसायटी के कार्यकारी अध्यक्ष श्री लेख राज नायर, आई.आर.एस.  (सेवानिवृत्त) अनुसार यह टूर्नामेंट सुरजीत

सुरजीत 5एस (फाइव-ए-साइड) महिला हॉकी गोल्ड कप 5 अप्रैल से Read More »

ਦਾਣਾ ਮੰਡੀਆਂ ਬੰਦ ਕਰਕੇ ਕਾਰਪੋਰੇਟਾਂ ਦਾ ਪੱਖ ਲੈਣ ਲਈ ਮਹਿਲਾ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦੀ ਨਿੰਦਾ, ਆਪ ਦੀ ਸਹਿਯੋਗੀ ਕਾਂਗਰਸ ਸਟੈਂਡ ਸਪੱਸ਼ਟ ਕਰੇ : ਬੀਬਾ ਰਾਜੂ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਟਾਂ ਦੇ ਖਰੀਦ ਕੇਂਦਰ ਖੋਲਣ ਦੀ ਕੀਮਤ ‘ਤੇ ਸੂਬੇ ਦੀਆਂ ਚੱਲਦੀਆਂ ਦਾਣਾ ਮੰਡੀਆਂ ਨੂੰ ਤੋੜਨ ਉੱਪਰ ਤਿੱਖੇ ਹਮਲੇ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਕਾਂਗਰਸ ਨੂੰ ਇਸ ਭਖਦੇ ਮੁੱਦੇ ਉਪਰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ ਹੈ ਕਿਉਂਕਿ ਉਹ ਆਮ ਚੋਣਾਂ ਦੌਰਾਨ ਆਪ ਨਾਲ ‘ਇੰਡੀਆ‘ ਗੱਠਜੋੜ ਵਿੱਚ

ਦਾਣਾ ਮੰਡੀਆਂ ਬੰਦ ਕਰਕੇ ਕਾਰਪੋਰੇਟਾਂ ਦਾ ਪੱਖ ਲੈਣ ਲਈ ਮਹਿਲਾ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦੀ ਨਿੰਦਾ, ਆਪ ਦੀ ਸਹਿਯੋਗੀ ਕਾਂਗਰਸ ਸਟੈਂਡ ਸਪੱਸ਼ਟ ਕਰੇ : ਬੀਬਾ ਰਾਜੂ Read More »

Scroll to Top