ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

Entertainment

ਔਰਤਾਂ ਨੂੰ ਮਜ਼ਬੂਤ ​​ਕਿਰਦਾਰਾਂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ : ਰਾਣੀ ਮੁਖਰਜੀ

ਪਣਜੀ: ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੇ ਕਿਹਾ ਕਿ ਉਸ ਨੇ ਹਮੇਸ਼ਾ ਭਾਰਤੀ ਔਰਤਾਂ ਨੂੰ ਮਜ਼ਬੂਤ ​​ਕਿਰਦਾਰਾਂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਗੋਆ ਵਿੱਚ 54ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ (ਆਈਐਫਐਫਆਈ) ਵਿੱਚ ਰਾਣੀ ਮੁਖਰਜੀ ਦੇ ਨਾਲ ‘ਇੱਕ ਆਕਰਸ਼ਕ ਪ੍ਰਦਰਸ਼ਨ ਦੇਣ’ ਦੇ ਵਿਸ਼ੇ ‘ਤੇ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ। ਗਲਟਾ ਪਲੱਸ ਦੇ ਮੁੱਖ ਸੰਪਾਦਕ ਅਤੇ […]

Loading

ਔਰਤਾਂ ਨੂੰ ਮਜ਼ਬੂਤ ​​ਕਿਰਦਾਰਾਂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ : ਰਾਣੀ ਮੁਖਰਜੀ Read More »

ਸੋਸ਼ਲ ਮੀਡੀਆ ‘ਤੇ ਛਾਇਆ ਦਿਲਜੀਤ ਦੋਸਾਂਝ ਤੇ ਸੀਆ ਦਾ ਨਵਾਂ ਗਾਣਾ ‘ਹੱਸ ਹੱਸ’, ਕਰ ਰਿਹਾ ਟਰੈਂਡ

ਦਿਲਜੀਤ ਦੋਸਾਂਝ ਸਿਰਫ ਪੰਜਾਬੀ ਸਿੰਗਰ ਹੀ ਨਹੀਂ, ਬਲਕਿ ਉਹ ਗਲੋਬਲ ਸਟਾਰ ਹਨ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਦਿਲਜੀਤ ਦੋਸਾਂਝ ਗਲੋਬਲ ਸਟਾਰ ਬਣ ਗਏ ਹਨ। ਇਸ ਦੇ ਨਾਲ ਨਾਲ ਹੀ ਇੰਨੀਂ ਦਿਨੀਂ ਦਿਲਜੀਤ ਆਪਣੇ ਨਵੇਂ ਗਾਣੇ ‘ਹੱਸ ਹੱਸ’ ਕਰਕੇ ਸੁਰਖੀਆਂ ‘ਚ ਹਨ। ਉਨ੍ਹਾਂ ਦਾ ਇਹ ਗਾਣਾ ਪੂਰੀ ਦੁਨੀਆ ‘ਚ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇਹ

Loading

ਸੋਸ਼ਲ ਮੀਡੀਆ ‘ਤੇ ਛਾਇਆ ਦਿਲਜੀਤ ਦੋਸਾਂਝ ਤੇ ਸੀਆ ਦਾ ਨਵਾਂ ਗਾਣਾ ‘ਹੱਸ ਹੱਸ’, ਕਰ ਰਿਹਾ ਟਰੈਂਡ Read More »

ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਦਾ ਦਿਹਾਂਤ

ਗੁਰਾਇਆ : ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਕਈ ਕਿਸਾਨ ਆਗੂਆਂ ਨੇ

Loading

ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਦਾ ਦਿਹਾਂਤ Read More »

ਇਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਨੇ ਨੋਟਿਸ ਕੀਤਾ ਜਾਰੀ

ਨੋਇਡਾ ਪੁਲਿਸ ਨੇ ਯੂਟਿਊਬਰ ਅਤੇ ਬਿੱਗ ਬੌਸ ਵਿਨਰ ਐਲਵਿਸ਼ ਯਾਦਵ ਨੂੰ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣ ਦਾ ਨੋਟਿਸ ਦਿੱਤਾ ਹੈ। ਅਲਸ਼ਿਵ ਨੂੰ ਜਲਦੀ ਹੀ ਨੋਇਡਾ ਪੁਲਿਸ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਉੱਥੇ ਹੀ ਇਸ ਮਾਮਲੇ ‘ਚ ਨੋਇਡਾ ਪੁਲਿਸ ਮੰਗਲਵਾਰ ਸ਼ਾਮ ਤੱਕ ਗ੍ਰਿਫਤਾਰ ਕੀਤੇ ਗਏ ਪੰਜ ਦੋਸ਼ੀਆਂ ਦਾ ਪੁਲਿਸ ਰਿਮਾਂਡ

Loading

ਇਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਨੇ ਨੋਟਿਸ ਕੀਤਾ ਜਾਰੀ Read More »

ਸਿਨੇਮਾਘਰਾਂ ਵਿਚ ਨਜ਼ਰ ਆਵੇਗੀ ਪਹਿਲੀ ਪੰਜਾਬੀ ਹਾਰਰ ਫ਼ਿਲਮ, ਟ੍ਰੇਲਰ ਹੋਇਆ ਰਿਲੀਜ਼

ਜਿਹੜੇ ਪੰਜਾਬੀ ਦਰਸ਼ਕਾਂ ਦੀ ਹਮੇਸ਼ਾ ਇਹ ਸ਼ਿਕਾਇਤ ਰਹਿੰਦੀ ਹੈ ਕਿ ਪੰਜਾਬੀ ਫਿਲਮਾਂ ਬਣਾਉਣ ਵਾਲੇ ਸਿਰਫ ਕਾਮੇਡੀ ਤੇ ਵਿਆਹ ਦੇ ਆਲੇ ਦੁਆਲੇ ਹੀ ਫਿਲਮਾਂ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਦੀ ਸ਼ਿਕਾਇਤ ਦੂਰ ਕਰਨ ਵਾਲੀਆਂ 2023 ਵਿਚ ਕਈ ਫਿਲਮਾਂ ਰਿਲੀਜ਼ ਹੋਈਆਂ ਪਰ ਜੇ ਅਜੇ ਵੀ ਤੁਹਾਡੀ ਸ਼ਿਕਾਇਤ ਦੂਰ ਨਹੀਂ ਹੋਈ ਤਾਂ ਹੁਣ ਜ਼ਰੂਰ ਹੋ ਜਾਵੇਗੀ ਕਿਉਂਕੀ ਪਹਿਲੀ ਪੰਜਾਬੀ

Loading

ਸਿਨੇਮਾਘਰਾਂ ਵਿਚ ਨਜ਼ਰ ਆਵੇਗੀ ਪਹਿਲੀ ਪੰਜਾਬੀ ਹਾਰਰ ਫ਼ਿਲਮ, ਟ੍ਰੇਲਰ ਹੋਇਆ ਰਿਲੀਜ਼ Read More »

ਪਾਕਿਸਤਾਨੀ ਅਤੇ ਭਾਰਤੀ ਪੰਜਾਬ ਦੇ ਕਲਾਕਾਰਾਂ ਨੇ ਸ਼ਾਂਤੀ ਅਤੇ ਪਿਆਰ ਨੂੰ ਪ੍ਰਫੁੱਲਤ ਕਰਨ ਲਈ ਮਿਲ ਕੇ ਕੰਮ ਕੀਤਾ ਹੈ

 150 ਹਿੰਦੀ 100 ਪੰਜਾਬੀ ਫਿਲਮਾਂ ਅਤੇ ਦਰਜਨਾਂ ਸੀਰੀਅਲਾਂ ਵਿੱਚ ਕੰਮ ਕਰਨ ਵਾਲੇ ਮਸ਼ਹੂਰ ਅਦਾਕਾਰ  ਜ਼ਫਰ ਇਕਬਾਲ ਜ਼ਫਰ ਦੁਆਰਾ ਦੱਸੀ ਗਈ ਰਾਣਾ ਜੰਗ ਬਹਾਦਰ ਦੀ ਕਹਾਣੀ  ਮਾਂ ਬੋਲੀ ਪੰਜਾਬੀ ਇੰਟਰਵਿਊ ਲਈ ਇੱਕ ਆਕਰਸ਼ਕ ਸ਼ਰਧਾਂਜਲੀ! ਥਿਰ: ਜ਼ਫ਼ਰ ਇਕਬਾਲ ਜ਼ਫ਼ਰ ਲਾਹੌਰ, ਪੰਜਾਬ, ਪਾਕਿਸਤਾਨ- ਸਰਦਾਰ ਰਵੇਲ ਸਿੰਘ ਦੇ ਘਰ 23 ਨਵੰਬਰ, 1953 ਨੂੰ ਪੈਦਾ ਹੋਇਆ ਸੱਤ ਭੈਣਾਂ ਦਾ ਇਕਲੌਤਾ

Loading

ਪਾਕਿਸਤਾਨੀ ਅਤੇ ਭਾਰਤੀ ਪੰਜਾਬ ਦੇ ਕਲਾਕਾਰਾਂ ਨੇ ਸ਼ਾਂਤੀ ਅਤੇ ਪਿਆਰ ਨੂੰ ਪ੍ਰਫੁੱਲਤ ਕਰਨ ਲਈ ਮਿਲ ਕੇ ਕੰਮ ਕੀਤਾ ਹੈ Read More »

ਲੋਕ ਗਾਇਕ ਸਰਬਜੀਤ ਚੀਮਾ ਅਤੇ ਯੋਗਰਾਜ ਸਿੰਘ ਵੱਲੋਂ ਬਲਵੀਰ ਸ਼ੇਰਪੁਰੀ  ਦੇ ( ਸਰਦਾਰੀ) ਗੀਤ ਦਾ ਪੋਸਟਰ ਰਿਲੀਜ਼

ਮਿਲਾਨ ਇਟਲੀ/ ਨਿਊਯਾਰਕ  (ਸਾਬੀ ਚੀਨੀਆ/ ਰਾਜ ਗੋਗਨਾ )- ਬੀਤੇਂ ਦਿਨ  ਪੰਜਾਬੀਅਤ ਮਾਂ ਬੋਲੀ ਦੀ ਸੇਵਾ ਨੂੰ ਦੁਨੀਆ ਦੇ ਹਰ ਵਰਗ ਤੱਕ ਪਹੁੰਚਾਣ ਸੱਭਿਆਚਾਰ ਵਿਰਸੇ ਨੂੰ ਸੰਭਾਲਣ ਦੀ ਕੋਸ਼ਿਸ਼ ਕਰਨ ਵਾਲੇ ਵਾਤਾਵਰਨ ਪ੍ਰਸਿੱਧ ਇੰਟਰਨੈਸ਼ਨਲ ਲੋਕ ਗਾਇਕ ਬਲਵੀਰ ਸ਼ੇਰਪੁਰੀ ਨਵੇਂ ਟਰੈਕ  (ਸਰਦਾਰੀ) ਨਾਲ ਪੂਰੀ ਚਰਚਾ ਵਿੱਚ ਹਨ । ਜਾਣਕਾਰੀ ਅਨੁਸਾਰ ਪ੍ਰਸਿੱਧ ਗੀਤਕਾਰ ਨਿਰਵੈਲ ਮਾਲੂਪੁਰੀ (ਸਰਦਾਰੀ) ਟਰੈਕ ਦਾ

Loading

ਲੋਕ ਗਾਇਕ ਸਰਬਜੀਤ ਚੀਮਾ ਅਤੇ ਯੋਗਰਾਜ ਸਿੰਘ ਵੱਲੋਂ ਬਲਵੀਰ ਸ਼ੇਰਪੁਰੀ  ਦੇ ( ਸਰਦਾਰੀ) ਗੀਤ ਦਾ ਪੋਸਟਰ ਰਿਲੀਜ਼ Read More »

ਉਰਫੀ ਜਾਵੇਦ ਨੇ ਚੋਰੀ ਚੁਪਕੇ ਕਰ ਲਈ ਮੰਗਣੀ!

ਆਪਣੇ ਅਸਾਧਾਰਨ ਫੈਸ਼ਨ ਸੈਂਸ ਲਈ ਹਮੇਸ਼ਾ ਸੁਰਖੀਆਂ ਵਿੱਚ ਰਹਿਣ ਵਾਲੀ ਉਰਫੀ ਜਾਵੇਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਰ ਇਸ ਵਾਰ ਉਹ ਆਪਣੇ ਕੱਪੜਿਆਂ ਨੂੰ ਲੈ ਕੇ ਨਹੀਂ ਸਗੋਂ ਇਕ ਅਜਿਹੇ ਮਜ਼ਾਕ ਨੂੰ ਲੈ ਕੇ ਸੁਰਖੀਆਂ ‘ਚ ਹੈ, ਜਿਸ ਨੂੰ ਸੁਣ ਕੇ ਫੈਨਜ਼ ਹੈਰਾਨ ਰਹਿ ਜਾਣਗੇ। ਉਰਫੀ ਜਾਵੇਦ ਨੇ ਚੋਰੀ ਚੁਪਕੇ ਕੀਤੀ ਮੰਗਣੀ? ਉਰਫੀ ਜਾਵੇਦ

Loading

ਉਰਫੀ ਜਾਵੇਦ ਨੇ ਚੋਰੀ ਚੁਪਕੇ ਕਰ ਲਈ ਮੰਗਣੀ! Read More »

ਕੈਨੇਡਾ ਦੇ ਪੰਜਾਬੀ ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ

ਚੰਡੀਗੜ੍ਹ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਗਏ ਬਿਆਨ ਮਗਰੋਂ ਭਾਰਤ ਕੈਨੇਡਾ ਵਿਚਾਲੇ ਛਿੜੇ ਵਿਵਾਦ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਏ, ਜਿਸ ਦੇ ਚਲਦਿਆਂ ਮੁੰਬਈ ਦੀ ਬੋਟ ਸਪੀਕਰ ਕੰਪਨੀ ਵੱਲੋਂ ਚੇਕਸ ਅਤੇ ਐਲੀਵੇਟਡ ਗਾਣਿਆਂ ਨਾਲ ਮਸ਼ਹੂਰ ਹੋਣ ਵਾਲੇ ਕੈਨੇਡਾ ਨਿਵਾਸੀ ਪੰਜਾਬੀ ਗਾਇਕ ਸ਼ੁਭਜੀਤ ਉਰਫ਼ ਸ਼ੁਭ ਦੀ ਸਪਾਂਸਰਸ਼ਿਪ ਰੱਦ ਕਰ ਦਿੱਤੀ ਗਈ

Loading

ਕੈਨੇਡਾ ਦੇ ਪੰਜਾਬੀ ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ Read More »

ਪੰਜਾਬੀ ਗਾਇਕ ਮਾਸਟਰ ਸਲੀਮ ਖਿਲਾਫ ਐੱਫ.ਆਈ.ਆਰ. ਦਰਜ

ਜਲੰਧਰ : ਹਿਮਾਚਲ ਦੇ ਚਿੰਤਪੁਰਨੀ ਮੰਦਰ ਦੇ ਪੁਜਾਰੀਆਂ ਨੂੰ ਲੈ ਕੇ ਜਲੰਧਰ ਦੇ ਨਕੋਦਰ ਵਿਚ ਬਾਬਾ ਮੁਰਾਦ ਸ਼ਾਹ ਦੇ ਮੇਲੇ ਵਿਚ ਵਿਵਾਦਿਤ ਬਿਆਨ ਦੇਣ ਵਾਲੇ ਸੂਫੀ ਗਾਇਕ ਮਾਸਟਰ ਸਲੀਮ ਖਿਲਾਫ ਗੁਰਾਇਆ ਥਾਣੇ ਵਿਚ ਪਹਿਲੀ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਹਿੰਦੂ ਸੰਗਠਨਾਂ ਅਤੇ ਸਿ਼ਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਇਹ

Loading

ਪੰਜਾਬੀ ਗਾਇਕ ਮਾਸਟਰ ਸਲੀਮ ਖਿਲਾਫ ਐੱਫ.ਆਈ.ਆਰ. ਦਰਜ Read More »

Scroll to Top