ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

Punjab

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ […]

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ Read More »

ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਨਿਤਰੇ ਹਰਿਆਣਾ ਦੇ ਕਿਸਾਨ, ਕੱਢਣਗੇ ਟਰੈਕਟਰ ਮਾਰਚ

ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਤੀਜਾ ਦਿਨ ਹੈ। ਮੰਗਲਵਾਰ ਨੂੰ ਸ਼ੰਭੂ ਬਾਰਡਰ ‘ਤੇ ਹੋਏ ਹੰਗਾਮੇ ਮਗਰੋਂ ਅੱਜ ਵੀ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ। ਹਾਲਾਂਕਿ ਅੱਜ ਸ਼ਾਮ ਨੂੰ ਕੇਂਦਰ ਸਰਕਾਰ ਕਿਸਾਨਾਂ ਨਾਲ ਫਿਰ ਗੱਲਬਾਤ ਕਰੇਗੀ, ਉਦੋਂ ਤੱਕ ਕਿਸਾਨਾਂ ਨੇ ਅੱਗੇ ਨਾ ਵਧਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ ਚਢੂਨੀ

ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਨਿਤਰੇ ਹਰਿਆਣਾ ਦੇ ਕਿਸਾਨ, ਕੱਢਣਗੇ ਟਰੈਕਟਰ ਮਾਰਚ Read More »

ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ‘ਤੇ ਫ਼ੌਜਦਾਰੀ ਮੁਕੱਦਮੇ ਦਰਜ ਕਰੋ – ਮਹਿਲਾ ਕਿਸਾਨ ਯੂਨੀਅਨ ਦੀ ਮੰਗ

ਜਲੰਧਰ- ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਸਬੰਧਿਤ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਹਦੂਦ ਅੰਦਰ ਸ਼ੰਭੂ ਸਰਹੱਦ ਰਾਹੀਂ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ‘ਤੇ ਗੋਲੀਆਂ ਦਾਗ਼ਣ ਵਾਲੀ ਹਰਿਆਣਾ ਪੁਲਿਸ ਵਿਰੁੱਧ ਅਪਰਾਧਿਕ ਮੁਕੱਦਮੇ ਕਰਨ ਦੀ ਮੰਗ ਕੀਤੀ ਹੈ। ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ

ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ‘ਤੇ ਫ਼ੌਜਦਾਰੀ ਮੁਕੱਦਮੇ ਦਰਜ ਕਰੋ – ਮਹਿਲਾ ਕਿਸਾਨ ਯੂਨੀਅਨ ਦੀ ਮੰਗ Read More »

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ

ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ 15 ਫਰਵਰੀ (ਹਰਜਿੰਦਰ ਪਾਲ ਛਾਬੜਾ) – ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਣਾਏ ਸਵ ਗੁਰਮੇਲ ਸਿੰਘ ਪ੍ਰਧਾਨ ਅੰਤਰ ਰਾਸ਼ਟਰੀ ਕਬੱਡੀ ਕੋਚ ਦੀ ਯਾਦ ਨੂੰ ਸਮਰਪਿਤ 48 ਵਾਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਸਾਨੋ ਸੋਕਤ ਨਾਲ ਸਮਾਪਿਤ ਹੋ ਗਿਆ। ਮਾਲਵੇ ਦੇ ਹਰਮਨ ਪਿਆਰੇ ਖੇਡ ਪ੍ਰਮੋਟਰ ਸ੍ਰ ਕਰਨ ਸਿੰਘ ਘੁਮਾਣ ਦੀ

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ Read More »

ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬੇ ‘ਚ ਬਿਜਲੀ ਸੰਕਟ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਿਆ ਹੈ। ਪੰਜਾਬ ਸਰਕਾਰ

ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ Read More »

ਪੰਜਾਬੀ ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ : ਪੰਜਾਬੀ ਗਾਇਕ ਗੁਰਮਨ ਮਾਨ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦੇ ਥਾਣਾ ਦਰੇਸੀ ਦੀ ਪੁਲਿਸ ਨੇ ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਐਫਆਈਆਰ ਪ੍ਰੇਮ ਵਿਹਾਰ ਨੂਰ ਵਾਲਾ ਰੋਡ ਦੇ ਵਾਸੀ ਦੀਪਕ ਸ਼ਰਮਾ ਦੀ ਸ਼ਿਕਾਇਤ ’ਤੇ ਦਰਜ ਕੀਤੀ ਲ ਪੁਲਿਸ ਨੂੰ ਸ਼ਿਕਾਇਤ

ਪੰਜਾਬੀ ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ Read More »

ਪੰਜਾਬ ਦੀ ਝਾਕੀ ਬਾਰੇ ਕੇਂਦਰੀ ਪ੍ਰਸਤਾਵ ਮੁੱਖ ਮੰਤਰੀ ਵੱਲੋਂ ਰੱਦ

ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ ਝਾਕੀ ਨਹੀਂ ਭੇਜੇਗੀ। ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਗਣਤੰਤਰ ਦਿਵਸ ਸਬੰਧੀ ਕੌਮੀ ਪਰੇਡ ’ਚੋਂ

ਪੰਜਾਬ ਦੀ ਝਾਕੀ ਬਾਰੇ ਕੇਂਦਰੀ ਪ੍ਰਸਤਾਵ ਮੁੱਖ ਮੰਤਰੀ ਵੱਲੋਂ ਰੱਦ Read More »

ਐਨ.ਐਸ.ਐਸ.ਨਾਲ ਜੁੜੇ ਰਹਿਣਾ ਆਮ ਗੱਲ ਨਹੀਂ-ਸੱਤਪਾਲ ਮਾਹੀ

ਦਿੜਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਦੌਰਾਨ ਵਲੰਟੀਅਰਾਂ ਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕਰਨ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਯਤਨਸ਼ੀਲ ਸਕੂਲ ਪ੍ਰਬੰਧਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮਾਹਿਰ ਸ਼ਖ਼ਸੀਅਤਾਂ

Loading

ਐਨ.ਐਸ.ਐਸ.ਨਾਲ ਜੁੜੇ ਰਹਿਣਾ ਆਮ ਗੱਲ ਨਹੀਂ-ਸੱਤਪਾਲ ਮਾਹੀ Read More »

स्थानीय निकाय मंत्री ने भगवान वाल्मीकि मंदिर के लिए 4.5 लाख रुपये ग्रांट देने की घोषणा की

जालंधर- स्थानीय निकाय मंत्री बलकार सिंह ने आज जिले के गांव सिंह में निर्माणाधीन भगवान वाल्मीकि जी के मंदिर के लिए 4.5 लाख रुपये ग्रांट देने की घोषणा की। इस अवसर पर गांव में लोगों को संबोधित करते हुए स्थानीय निकाय मंत्री बलकार सिंह ने कहा कि मुख्यमंत्री भगवंत मान के नेतृत्व में पंजाब सरकार

Loading

स्थानीय निकाय मंत्री ने भगवान वाल्मीकि मंदिर के लिए 4.5 लाख रुपये ग्रांट देने की घोषणा की Read More »

ਕਤਰ ‘ਚ ਗ੍ਰਿਫ਼ਤਾਰ ਕੀਤੇ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਨਹੀਂ ਮਿਲੇਗੀ ਮੌਤ ਦੀ ਸਜ਼ਾ, ਵਿਦੇਸ਼ ਮੰਤਰਾਲੇ ਦੇ ਦਖ਼ਲ ਤੋਂ ਬਾਅਦ ਵੱਡੀ ਰਾਹਤ

ਨਵੀਂ ਦਿੱਲੀ : ਕਤਰ ‘ਚ ਗ੍ਰਿਫਤਾਰ ਕੀਤੇ ਗਏ 8 ਭਾਰਤੀ ਮਲਾਹਾਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਦਖਲ ਤੋਂ ਬਾਅਦ ਕਤਰ ਦੀ ਅਪੀਲੀ ਅਦਾਲਤ ਨੇ ਇਹ ਫੈਸਲਾ ਦਿੱਤਾ, ਜਿਸ ਵਿੱਚ ਸਜ਼ਾ ਘੱਟ ਕੀਤੀ ਗਈ ਹੈ। ਕਤਰ ‘ਚ ਭਾਰਤੀ ਰਾਜਦੂਤ ਅਤੇ ਹੋਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰਕ

Loading

ਕਤਰ ‘ਚ ਗ੍ਰਿਫ਼ਤਾਰ ਕੀਤੇ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਨਹੀਂ ਮਿਲੇਗੀ ਮੌਤ ਦੀ ਸਜ਼ਾ, ਵਿਦੇਸ਼ ਮੰਤਰਾਲੇ ਦੇ ਦਖ਼ਲ ਤੋਂ ਬਾਅਦ ਵੱਡੀ ਰਾਹਤ Read More »

Scroll to Top