ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸ਼ਰਧਾਪੂਰਵਕ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਲੁਧਿਆਣਾ   (ਰਛਪਾਲ ਸਹੋਤਾ) ਅੱਜ ਲੋਹੜੀ ਦੇ ਪਾਵਨ ਤਿਉਹਾਰ ਤੇ ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਦੀ ਸਮੂਹ ਟੀਮ ਤੇ ਪ੍ਰਧਾਨ ਸ੍ਰੀ ਅਜੈ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਸਿਵਲ ਲਾਈਨ ਵਿਖੇ ਸ਼ਰਧਾਪੂਰਵਕ ਲੋਹੜੀ ਮਨਾਈ ਗਈ। ਇਸ ਮੌਕੇ ਝੁੱਗੀ ਝੌਪੜੀ ਦੇ ਗਰੀਬ ਬੱਚਿਆ ਨੂੰ ਲੋੜੀਦਾ ਸਮਾਨ ਵੰਡਿਆ ਗਿਆ ਅਤੇ ਉਹਨਾਂ ਨਾਲ ਲੋਹੜੀ ਦੀ ਖੁਸ਼ੀ ਮਨਾਈ ਗਈ, ਬਾਅਦ ਵਿੱਚ ਧਾਰਮਿਕ ਏਕਤਾ ਵੈੱਲਫੇਅਰ ਸੁਸਾਇਟੀ ਦੀ ਟੀਮ ਨੇ ਪਤੰਗ ਉਡਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਮੌਕੇ ਜੋਤੀ ਨੇਗੀ, ਸਿਧਾਰਥ ਕੁਮਾਰ, ਸ਼ਤੀਸ ਸਾਹਨੀ,ਵਿਸ਼ੁ ਕੁਮਾਰ, ਵਿੱਕੀ ਸਾਹਨੀ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Loading

Scroll to Top