ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਬਣੇ ਦਰਸ਼ਨ ਸਿੰਘ ਕਾਲਾਝਾੜ

ਭਵਾਨੀਗੜ੍ਹ:(ਕ੍ਰਿਸ਼ਨ ਚੌਹਾਨ) ਭਵਾਨੀਗੜ੍ਹ ਵਿਖੇ ਅੱਜ ਬਲਾਕ ਸੰਮਤੀ ਦੀ ਬਾਰਾਂ ਮੈਂਬਰੀ ਕਮੇਟੀ ਵੱਲੋਂ ਦਰਸ਼ਨ ਸਿੰਘ ਕਾਲਾਝਾੜ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ, ਕਾਫੀ ਲੰਮੇ ਸਮੇਂ ਤੋ ਬਲਾਕ ਸੰਮਤੀ ਦੀ ਚੋਣ ਨਹੀ ਹੋਈ ਸੀ ਕਿਉਂਕਿ ਸਾਬਕਾ ਚੇਅਰਮੈਨ ਵਰਿੰਦਰ ਪੰਨਵਾ ਵਲੋਂ ਇਸ ਚੋਣ ਨੂੰ ਟਾਲਿਆ ਜਾ ਰਿਹਾ ਸੀ ਪਰ ਅੱਜ ਬਾਰਾਂ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਅੱਜ ਦਰਸ਼ਨ ਸਿੰਘ ਕਾਲਾਝਾੜ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਅਤੇ ਟਰੱਕ ਯੁਨੀਅਨ ਦੇ ਪ੍ਰਧਾਨ ਲਵਲੀ ਕਾਕੜਾ  ਵਲੋਂ ਸਨਮਾਨਿਤ ਕੀਤਾ ਗਿਆ ਅਤੇ ਬਿਕਰਮ ਨਕਟੇ,ਗੁਰਪ੍ਰੀਤ ਨਦਾਮਪੁਰ,ਗੁਰਮੁੱਖ ਸਿੰਘ,ਅਤੇ ਗੁਰਤੇਜ ਝਨੇੜੀ ਮੌਕੇ ਤੇ ਮੌਜੂਦ ਰਹੇ ।

Loading

Scroll to Top