ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋ 11 ਗ੍ਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫਲਤਾ

ਜਲੰਧਰ ਦਿਹਾਤੀ ਲੋਹੀਆ (sUKHWINDER SINGH)- ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 06.02.2023 ਨੂੰ ਐਸ.ਆਈ ਗੋਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਨਾਕਾ ਬੰਦੀ ()1 ਵਿਅਕਤੀ ਗੁਰਮੀਤ ਸਿੰਘ ਉਰਫ ਕਾਲਾ ਪੁੱਤਰ ਗੁਰਬਚਨ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਇੱਕ ਔਰਤ ਰੀਤੂ ਪਤਨੀ ਗੁਰਮੀਤ ਸਿੰਘ ਉਰਫ ਕਾਲਾ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 06.02.2023 ਜੁਰਮ 21B/C- 61-85 NDPS Act ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ।ਦੋਸ਼ੀਆ ਪਾਸ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश