ਅਮਰੀਕਾ ’ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ

ਅਮਰੀਕਾ ਦੇ ਕੰਸਾਸ ਸਿਟੀ ਚੀਫਜ਼ ਦੀ ‘ਸੁਪਰ ਬਾਊਲ’ (ਫੁੱਟਬਾਲ ਚੈਂਪੀਅਨਸ਼ਿਪ) ਵਿੱਚ ਜਿੱਤ ਤੋਂ ਬਾਅਦ ਅੱਜ ਕੱਢੀ ਪਰੇਡ ਦੌਰਾਨ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਡਰੇ ਹੋਏ ਪ੍ਰਸ਼ੰਸਕ ਬਚਣ ਲਈ ਇਧਰ ਉਧਰ ਭੱਜੇ। ਪੁਲੀਸ ਨੇ ਪ੍ਰੈਸ ਕਾਨਫਰੰਸ ਵਿੱਚ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲੀਸ ਨੇ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਫੁੱਟਬਾਲ ਪ੍ਰਸ਼ੰਸਕਾਂ ਨੇ ਇੱਕ ਮਸ਼ਕੂਕ ਨੂੰ ਫੜਨ ਵਿੱਚ ਮਦਦ ਕੀਤੀ ਪਰ ਉਹ ਇਸ ਸਮੇਂ ਇਸਦੀ ਪੁਸ਼ਟੀ ਨਹੀਂ ਕਰ ਸਕੀ। ਪੁਲੀਸ ਨੇ ਹਿਰਾਸਤ ‘ਚ ਲਏ ਵਿਅਕਤੀਆਂ ਦੀ ਪਛਾਣ ਜਾਂ ਇਸ ਘਟਨਾ ਦੇ ਪਿੱਛੇ ਦੇ ਮਕਸਦ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की