ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ- ਬਰੋਨਕਸ, ਨਿਊਯਾਰਕ ਵਿਚ ਇਕ ਰੇਲਵੇ ਪਲੇਟਫਾਰਮ ਉਪਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜਖਮੀ ਹੋ ਜਾਣ ਦੀ ਖਬਰ ਹੈ। ਲਾਅ ਇਨਫੋਰਸਮੈਂਟ ਸੂਤਰਾਂ ਅਨੁਸਾਰ ਝਗੜੇ ਉਪਰੰਤ ਸ਼ੂਟਰ ਨੇ ਮਾਊਂਟ ਈਡਨ ਸਟੇਸ਼ਨ ਦੇ ਪਲੇਟਫਾਰਮ ‘ਤੇ ਖੜੇ ਯਾਤਰੀਆਂ ਉਪਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਵਿਚ ਜਖਮੀ ਹੋਏ 6 ਵਿਅਕਤੀਆਂ ਵਿਚੋਂ ਇਕ ਹਸਪਤਾਲ ਵਿਚ ਦਮ ਤੋੜ ਗਿਆ। ਗੋਲੀਬਾਰੀ ਉਪੰਰਤ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਘਟਨਾ ਦੀ ਨਿਊਯਾਰਕ ਪੁਲਿਸ ਵਿਭਾਗ ਜਾਂਚ ਕਰ ਰਿਹਾ ਹੈ।

Scroll to Top