ਸਲਾਨਾ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ

20 ਫਰਵਰੀ 2023 ਤੋਂ 20 ਅਪ੍ਰੈਲ 2023 ਤੱਕ ਲਾਗੂ ਰਹਿਣਗੇ ਹੁਕਮ

ਫਿਰੋਜ਼ਪੁਰ (ਹਰਜਿੰਦਰ ਸਿੰਘ)ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐਸ.ਈ. ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਫਰਵਰੀ 2023 ਤੋਂ 20 ਅਪ੍ਰੈਲ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਅੱਠਵੀੰ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਜਿਸ ਲਈ ਇਨ੍ਹਾਂ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की