ਦੀਵਾਲੀ ਮੌਕੇ ਨਿਊਯਾਰਕ ਸਿਟੀ ਦੇ ਸਕੂਲਾਂ ਵਿਚ ਹੋਵੇਗੀ ਛੁੱਟੀ, ਪਾਸ ਹੋਇਆ ਮਤਾ

ਵਾਸ਼ਿੰਗਟਨ: ਅਮਰੀਕਾ ਵਿਚ ਭਾਰਤੀ ਭਾਈਚਾਰੇ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਨਿਊਯਾਰਕ ਸਿਟੀ ਕੌਂਸਲਵੁਮੈਨ ਲਿੰਡਾ ਲੀ ਨੇ ਵਿਦਿਆਰਥੀਆਂ ਲਈ ਦੀਵਾਲੀ ਮੌਕੇ ਸਕੂਲ ਦੀ ਛੁੱਟੀ ਦਾ ਸਮਰਥਨ ਕਰਨ ਲਈ ਇਕ ਮਤਾ ਪਾਸ ਕੀਤਾ ਹੈ। ਯਾਨੀ ਹੁਣ ਦੀਵਾਲੀ ਵਾਲੇ ਦਿਨ ਨਿਊਯਾਰਕ ਵਿਚ ਸਕੂਲਾਂ ਵਿਚ ਛੁੱਟੀਆਂ ਹੋਣਗੀਆਂ ਅਤੇ ਇਸ ਮਤੇ ਦਾ ਪਾਸ ਹੋਣਾ ਆਪਣੇ ਆਪ ਵਿਚ ਇਕ ਇਤਿਹਾਸਕ ਮੌਕਾ ਹੈ। ਟਵਿਟਰ ’ਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਿਊਯਾਰਕ ਸਟੇਟ ਅਸੈਂਬਲੀ ਵੂਮੈਨ ਜੈਨੀਫਰ ਰਾਜਕੁਮਾਰ ਨੇ ਕਿਹਾ ਕਿ ਨਿਊਯਾਰਕ ਸਿਟੀ ਕੌਂਸਲਵੁਮੈਨ ਲਿੰਡਾ ਲੀ ਨੇ ਸਕੂਲੀ ਵਿਦਿਆਰਥੀਆਂ ਲਈ ਦੀਵਾਲੀ ਦੀਆਂ ਛੁੱਟੀਆਂ ਲਈ ਲਿਆਂਦਾ ਮਤਾ ਪਾਸ ਕੀਤਾ ਹੈ।

ਲਿੰਡਾ ਲੀ ਨੇ ਵੀ ਆਪਣੇ ਟਵਿਟਰ ਹੈਂਡਲ ਤੋਂ ਇਸ ਗੱਲ ਦਾ ਐਲਾਨ ਕੀਤਾ ਹੈ ਅਤੇ ਲਿਖਿਆ ਹੈ ਕਿ ਉਸ ਨੇ ਨਿਊਯਾਰਕ ਸਿਟੀ ਦੇ ਸਕੂਲਾਂ ਲਈ ਦੀਵਾਲੀ ‘ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰਨ ਲਈ “ਇਤਿਹਾਸਕ” ਮਤਾ ਪਾਸ ਕੀਤਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की