ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣ ਦਾ ਅੱਜ ਆਖਰੀ ਦਿਨ, ਨਹੀਂ ਤਾਂ ਹੋਵੇਗਾ ਜੁਰਮਾਨਾ

ਜਲੰਧਰ – ਸਾਈਨ ਬੋਰਡ ‘ਤੇ ਨਾਮ ਪੰਜਾਬੀ ਵਿੱਚ ਸਭ ਤੋਂ ਉੱਪਰ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡੇਟਾ ਪੰਜਾਬੀ ਭਾਸ਼ਾ ਵਿੱਚ ਅੱਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ।ਅਜਿਹਾ ਨਾ ਕਰਨ ਵਾਲਿਆਂ ਤੇ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਹੋਵੇਗੀ। ਇਸ ਨੂੰ ਲੈ ਕੇ  ਭਾਸ਼ਾ ਵਿਭਾਗ ਨੇ ਤਿਆਰੀ ਪੂਰੀ  ਕਰ ਲਈ ਹੈ। ਵਿਭਾਗ ਦੇ ਨਿਯਮਾਂ ਅਨੁਸਾਰ ਜਵਾਬ ਦੇਣ ਲਈ ਸਭ ਤੋਂ ਪਹਿਲਾਂ ਸ਼ੋਜ਼ ਨੋਟਿਸ ਹੋਵੇਗਾ। ਨੋਟਸ ਦੇ ਬਾਅਦ 500 ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਸ਼ੁਰੂ ਹੋਵੇਗਾ, ਇਹ ਅੱਜ ਪੰਜਾਬ ਕੈਬਿਨੇਟ ਮੀਟਿੰਗ ਵਿੱਚ ਤੈਅ ਹੋ ਸਕਦਾ ਹੈ। ਗੌਰਤਲਬ ਹੈ ਕਿ 5 ਦਸੰਬਰ ਨੂੰ ਪੰਜਾਬ ਸਰਕਾਰ ਨੇ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਨੂੰ ਲਿਖ ਕੇ ਨਿਰਦੇਸ਼ਿਤ ਕੀਤਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की