ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ (JATINDER RAWAT)- ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਜਸਪ੍ਰੀਤ ਸਿੰਘ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ  ਦੁਆਰਾ ਮਿਤੀ 20.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨਬੰਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿਥੇ 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਿਤੀ 05.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।  —

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...