ਜਲੰਧਰ ‘ਚ ਬਣੇਗੀ ਸਪੋਰਟਸ ਯੂਨੀਵਰਸਿਟੀ: ਭਗਵੰਤ ਮਾਨ

ਚੰਡੀਗੜ੍ਹ: ਸੀਐਮ ਪੰਜਾਬ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸੰਬੋਧਨ ਦੌਰਾਨ ਕਈ ਵੱਡੇ ਐਲਾਨ ਕੀਤੇ ਹਨ। ਜਿਸ ‘ਚ ਇੱਕ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਜਿਸ ਲਈ ਜਲੰਧਰ ‘ਚ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ।

Loading

Scroll to Top
Latest news
सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ