ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਗਰਵਨਰ ਖਿਲਾਫ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

ਬੈਜਟ ਸ਼ੈਸ਼ਨ ਦੀ ਮਨਜ਼ੂਰੀ ਨਾ ਮਿਲਣ ਨੂੰ ਲੈ ਕੇ ਚੁਣੌਤੀ ਦੱਸ ਦੇਈਏ ਕਿ ਗਰਵਨਰ ਦੇ ਖਿਲਾਫ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ ਹੈ।ਕੱਲ੍ਹ ਹੋ ਸਕਦੀ ਹੈ ਸੁਪਰੀਮ ਕੋਰਟ ‘ਚ ਸੁਣਵਾਈ।ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ.. ਦਿੱਲੀ ‘ਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ ਲੋਕਤੰਤਰ ਦੀ ਤਲਾਸ਼ ਜਾਰੀ ਹੈ।

Loading

Scroll to Top