ਮਾਝਾ ਪ੍ਰੈਸ ਕਲੱਬ ਦੇ ਪਰਿਵਾਰ ਚ ਵਾਧਾ, ਨਵੇਂ ਮੈਂਬਰ ਹੋਏ ਸ਼ਾਮਿਲ

ਜੰਡਿਆਲਾ ਗੁਰੂ  (ਸੋਨੂੰ ਮਿਗਲਾਨੀ)- ਸਮਾਜ ਭਲਾਈ ਨੂੰ ਸਮਰਪਿਤ ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਦੇ ਪਰਿਵਾਰ ਵਿੱਚ ਬੀਤੇ ਕਲ੍ਹ ਉਸ ਸਮੇਂ ਵਾਧਾ ਹੋਇਆ ਜਦੋ ਸ਼ਹਿਰ ਦੇ ਸੀਨੀਅਰ ਪੱਤਰਕਾਰ ਸੁਰਿੰਦਰਪਾਲ ਅਰੋੜਾ, ਕੁਲਜੀਤ ਸਿੰਘ, ਅੰਮ੍ਰਿਤਪਾਲ ਸਿੰਘ ਬੇਦੀ , ਸਿਮਰਤਪਾਲ ਸਿੰਘ ਬੇਦੀ ,ਗੁਰਵਿੰਦਰ ਸਿੰਘ ਹੈਪੀ, ਹਰਜਿੰਦਰ ਸਿੰਘ ਕਲੱਬ ਵਿਚ ਸ਼ਾਮਿਲ ਹੋਏ ਅਤੇ ਪਰਿਵਾਰ ਹੋਰ ਵੀ ਵੱਡਾ ਹੋ ਗਿਆ । ਇਸ ਮੌਕੇ ਮਾਝਾ ਪ੍ਰੈਸ ਕਲੱਬ ਦੇ ਪ੍ਧਾਨ ਗੁਰਦੀਪ ਸਿੰਘ ਨਾਗੀ , ਡਾ ਜਸਵੰਤ ਸਿੰਘ ਮਾਂਗਟ, ਸ਼ੁਕਰਗੁਜਾਰ ਸਿੰਘ, ਕੁਲਦੀਪ ਸਿੰਘ ਭੁੱਲਰ,ਕੁਲਦੀਪ ਸਿੰਘ ਖਹਿਰਾ, ਗੁਰਪਾਲ ਸਿੰਘ ਰਾਏ, ਹਰੀਸ਼ ਕੱਕੜ, ਪਰਵਿੰਦਰ ਸਿੰਘ ਮਲਕ, ਪਰਮਜੀਤ ਸਿੰਘ, ਸੁਖਦੇਵ ਸਿੰਘ ਬੱਬੂ, ਮਨਦੀਪ ਸਿੰਘ, ਸਤਪਾਲ ਵਿਨਾਇਕ ਅਤੇ ਸਵਿੰਦਰ ਸਿੰਘ ਲਾਹੌਰੀਏ ਵੱਲੋ ਨਿੱਘਾ ਸਵਾਗਤ ਕੀਤਾ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र