ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੰਜਾਬ ਦੇ ਹਰ ਇੱਕ ਬੱਚੇ ਨੂੰ ਮਿਲੇ ਚੰਗੀ ਸਿੱਖਿਆ -ਹਰਭਜਨ ਸਿੰਘ ਈ. ਟੀ.ਓ.

ਜੰਡਿਆਲਾ ਗੁਰੂ   -( ਸੋਨੂੰ ਮਿਗਲਾਨੀ)- ਅੱਜ ਜੰਡਿਆਲਾ ਗੁਰੂ ਸੀਨੀਅਰ ਸੈਕੰਡਰੀ ਲੜਕੀਆਂ ਦੇ ਸਕੂਲ ਵਿਖੇ ਕੈਬਿਨੇਟ ਮੰਤਰੀ ਹਰਭਜਨ ਸਿੰਘ (ਪੀ.ਡਬਲਯੂ. ਡੀ. ਅਤੇ ਬਿਜਲੀ ਮੰਤਰੀ) ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਆਮ ਆਦਮੀ ਪਾਰਟੀ ਦਾ ਇਕ ਸਪਨਾ ਹੈ ਕਿ ਪੰਜਾਬ ਵਿਚ ਵੀ ਵਿੱਦਿਆ ਦਾ ਸਤ੍ਰ ਹੋਵੇ ਦਿੱਲੀ ਦੀ ਤਰ੍ਹਾਂ ਉੱਚਾ ਜਿਥੇ ਸਿਰਫ ਗਰੀਬਾਂ ਦੇ ਬੱਚੇ ਹੀ ਨਹੀਂ ਮਿੱਡਲ ਕਲਾਸ ਅਤੇ ਅਮੀਰ ਘਰਾਂ ਦੇ ਬੱਚੇ ਵੀ ਬਿਨਾਂ ਕਿਸੇ ਭੇਦ ਭਾਵ ਦੇ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਭਾਰਤ ਦੇ ਵਿਕਾਸ ਵਿਚ ਆਪਣਾ ਯੋਗਦਾਨ ਦੇ ਸਕਣ । ਉਥੇ ਉਹਨਾਂ ਦੀ ਧਰਮ-ਪਤਨੀ ਸੁਹਿੰਦਰ ਕੌਰ ਨੇ ਅੱਜ ਸਕੂਲ ਵਿਚ ਪਹੁੰਚ ਕੇ ਹੋ ਰਹੇ ਵਿਕਾਸ ਕੰਮਾਂ ਦਾ ਨਿਰੀਖਿਣ ਕੀਤਾ ਅਤੇ ਹਰ ਇਕ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ।ਆਪਣੇ ਸੰਬੋਧਨ ਵਿਚ ਦਸਿਆ ਕਿ ਸਿੱਖਿਆ ਦੇ ਖੇਤਰ ਵਿਚ ਕੋਈ ਵੀ ਰੁਕਾਵਟ ਨਹੀਂ ਆਉਣ ਦੇਵਾਂਗੇ। ਉਥੇ ਗੁਰਦੇਵ ਸਿੰਘ ਸੰਧੂ ਨੇ ਆਪਣੇ ਦੇਖ ਰੇਖ ਵਿਚ ਸਕੂਲ ਦੇ ਵਿਕਾਸ ਦੇ ਕੰਮਾਂ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਜਲਦ ਹੀ ਸਕੂਲ ਦਾ ਕੰਮ ਪੂਰਾ ਕਰਨ ਦਾ ਵਾਅਦਾ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੌਜੂਦ ਸਨ।

Loading

Scroll to Top