ਸ਼ਿਵ ਸੈਨਾ ਹਿੰਦੁਸਤਾਨ ਨੂੰ ਅਲਵਿਦਾ ਕਹਿ ਕੇ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦਾਮਨ ਫੜੀਆਂ

ਪੰਜਾਬ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਵਲੋਂ ਜਸਬੀਰ ਰਾਜੂ ਨੂੰ ਪੰਜਾਬ ਸੰਗਠਨ ਮੰਤਰੀ ਦੀ ਜ਼ਿਮੇਵਾਰੀ ਦਿੱਤੀ

ਲੁਧਿਅਨਾ (ਮੋਨਿਕਾ )ਅੱਜ ਸ਼ਿਮਲਾ ਪੁਰੀ ਵਿਖੇ ਜ਼ਿਲਾ ਚੇਅਰਮੈਨ ਗਗਨ ਗਗੀ ਅਤੇ ਪੰਜਾਬ ਪ੍ਰਵਕਤਾ ਰਜਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਜੀ ਪੋਂਹਚੇ ਅਤੇ ਜਸਬੀਰ ਰਾਜੂ ਜੀ ਨੂੰ ਸੰਗਠਨ ਮੰਤਰੀ ਦਾ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ।ਪਤਰਕਾਰਾਂ ਨਾਲ ਗਲਬਾਤ ਕਰਦਿਆਂ ਰਾਜੁ ਜੀ ਵਲੋਂ ਪਾਰਟੀ ਪ੍ਰਧਾਨ ਜੀ ਨੂੰ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਸ਼ਿਵ ਸੈਨਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਪਹਲੀ ਜ਼ਿਮੇਵਾਰੀ ਸਮਝਣਗੇ। ਇਸ ਮੌਕੇ ਕ੍ਰਿਸ਼ਨ ਕੁਮਾਰ ਗੋਲੁ ਜੀ ਨੂੰ ਵੀ ਪਾਰਟੀ ਵਿਚ ਸ਼ਾਮਿਲ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ ਜ਼ਿਲਾ ਵਾਇਸ ਚੇਅਰਮੈਨ ਸੰਨੀ ਖੰਨਾ ਜਿਲਾ ਪ੍ਰਧਾਨ ਬਸੰਤ ਭੋਲਾ,, ਜ਼ਿਲਾ ਟਰਾਂਸਪੋਰਟ ਸੈਲ ਪ੍ਰਧਾਨ ਜਸਪਾਲ ਸਿੰਘ ਜਸਾ ਜ਼ਿਲਾ ਵਾਇਸ ਪ੍ਰਧਾਨ ਰਜਿੰਦਰ ਕੁਮਾਰ ਭਾਟੀਆ ਹਰਸ਼ ਕੁਮਾਰ ਮੋਜੁਦ ਰਹੇ

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की