ਫਲੋਰਿਡਾ ਦੇ ਜੰਗਲ ਵਿਚ ਲੱਗੀ ਭਿਆਨਕ ਅੱਗ, ਹੰਗਾਮੀ ਸਥਿੱਤੀ ਐਲਾਨੀ

ਸੈਕਰਾਮੈਂਟੋ  (ਹੁਸਨ ਲੜੋਆ ਬੰਗਾ)  ਬੇਅ ਕਾਊਂਟੀ, ਫਲੋਰਿਡਾ ਦੇ ਜੰਗਲ ਵਿਚ ਲੱਗੀ ਅੱਗ ਤੇਜੀ ਨਾਲ ਫੈਲ ਰਹੀ ਹੈ ਜਿਸ ਉਪਰੰਤ ਅਧਿਕਾਰੀਆਂ ਨੇ ਹੰਗਾਮੀ ਸਥਿੱਤੀ ਦਾ ਐਲਾਨ ਕਰ ਦਿੱਤਾ ਹੈ। ਫਲੋਰਿਡਾ ਫੌਰੈਸਟ ਸਰਵਿਸ ਅਨੁਸਾਰ ਐਡਿਨਜ ਰੋਡ ਨਾਲ 800 ਏਕੜ ਤੋਂ ਵਧ ਰਕਬਾ ਸੜ ਚੁੱਕਾ ਹੈ। ਅੱਗ ਟਾਇਨਡਲ ਪਾਰਕਵੇਅ ਤੇ ਹਾਈਵੇਅ 31 ਵਿਚਾਲੇ ਲੱਗੀ ਹੈ ਤੇ ਉਹ ਉੱਤਰ ਵੱਲ ਵਧ ਰਹੀ ਹੈ। ਹਾਈਵੇਅ 321 ਤੇ ਹਾਈਵੇਅ 98 ਵਿਚਾਲੇ ਪੈਂਦਾ ਟਰਾਂਸਮੀਟਰ ਰੋਡ ਤੋਂ ਸਟਾਰ ਐਵਨਿਊ ਤੱਕ ਇਲਾਕੇ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ। ਲੋਕਾਂ ਦੇ ਰਹਿਣ ਲਈ ਪਨਾਮ ਸ਼ਹਿਰ ਦੇ ਹਿਲੈਂਡ ਪਾਰਕ ਬੈਪਿਸਟ ਚਰਚ ਵਿਚ ਆਰਜੀ ਵਿਵਸਥਾ ਕੀਤੀ ਗਈ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की