ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਹੋਲੀ ਵਾਲੇ ਦਿਨ ਜਲੰਧਰ ਦੇ ਟਰਾਂਸਪੋਰਟ ਨਗਰ ‘ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਜਲੰਧਰ (ਸੁਰੇਂਦਰ ਸਿੰਘ) : ਜਲੰਧਰ ਦੇ ਟਰਾਂਸਪੋਰਟ ਨਗਰ ‘ਚ ਅੱਜ ਹੋਲੀ ਵਾਲੇ ਦਿਨ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦੀ ਵੱਡੀ ਖਬਰ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਦੀ ਆਪਸ ‘ਚ ਝੜਪ ਹੋ ਗਈ ਅਤੇ ਇਸ ਦੌਰਾਨ ਇਕ ਨੌਜਵਾਨ ਨੇ ਆਪਣੇ ਹੀ ਸਾਥੀ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮਾਮਲਾ ਪੁਲਿਸ ਕੋਲ ਪਹੁੰਚਦੇ ਹੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਰਾਊਂਡਅਪ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ।

Loading

Scroll to Top