ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਦੇ ਵਿਚ ਆਮ ਆਦਮੀ ਪਾਰਟੀ ਅੱਗੇ ਚੱਲਦੀ ਹੋਈ ਦਿਖਾਈ ਦੇ ਰਹੀ ਹੈ। ਰੁਝਾਨਾਂ ਦੇ ਅਨੁਸਾਰ ਆਮ ਆਦਮੀ ਪਾਰਟੀ 36 ਸੀਟਾਂ ਤੋਂ ਅੱਗੇ ਚੱਲ ਰਹੀ ਹੈ।
ਵੱਡੀ ਖਬਰ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੀ ਦੋਵੇਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।