ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਜਸਵੀਰ ਸਿੰਘ ਗੜ੍ਹੀ 14039 ਵੋਟਾਂ ਨਾਲ ਅੱਗੇ

ਫਗਵਾੜਾ – ਫਗਵਾੜਾ ਤੋਂ ਬਹੁਤ ਵੱਡੀ ਖਬਰ ਹੈ। ਇਥੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ. ਜਸਵੀਰ ਸਿੰਘ ਗੜ੍ਹੀ 14039 ਵੋਟਾਂ ਨਾਲ ਲੀਡ ਕਰ ਰਹੇ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਜੋਗਿੰਦਰ ਸਿੰਘ ਮਾਨ ਹਨ ਜਿਨ੍ਹਾਂ ਨੂੰ 12951 ਵੋਟਾਂ ਹੁਣ ਤੱਕ ਮਿਲੀਆਂ ਹਨ ਸਭ ਤੋਂ ਬੁਰੀ ਖਬਰ ਭਾਜਪਾ ਦੇ ਲਈ ਹੈ ਇਥੇ ਭਾਜਪਾ ਦੇ ਦਿੱਗਜ ਆਗੂ ਅਤੇ ਮੰਤਰੀ ਵਿਜੇ ਸਾਂਪਲਾ ਨੂੰ ਸਿਰਫ 1326 ਵੋਟਾਂ ਹੀ ਪਈਆਂ ਹਨ।

Scroll to Top