ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ੳਬਾਮਾ ਹੋਏ  ਕੋਰੋਨਾ ਪਾਜ਼ੇਟਿਵ 

ਵਾਸ਼ਿੰਗਟਨ (ਰਾਜ ਗੋਗਨਾ )—ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਐਤਵਾਰ ਨੂੰ ਟਵੀਟ ਕੀਤਾ, ਜਿਸ ਵਿੱਚ ਉਹਨਾਂ ਦਾ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਗਿਆ ਹੈ। ੳਬਾਮਾ  ਨੇ ਕਿਹਾ ਕਿ ਉਹ ਖੁਰਕਣ ਵਾਲੇ ਗਲੇ ਚ’ ਖੁਰਕਣ ਤੋਂ ਇਲਾਵਾ ਹੁਣ ਠੀਕ ਮਹਿਸੂਸ ਕਰ ਰਹੇ ਹਨ। ਅਤੇ ਲਿਖਿਆ ਕਿ ਅਸੀਂ ਲੋਕਾਂ ਨੂੰ ਟੀਕਾ ਲਗਵਾਉਣ ਦੀ ਯਾਦ ਦਿਵਾਉਂਦਾ ਹੈ ਭਾਵੇਂ ਕਿ ਅਮਰੀਕਾ ਵਿੱਚ ਅੱਗੇ ਨਾਲ਼ੋਂ ਕੇਸਾਂ ਦੀ ਗਿਣਤੀ ਘਟਦੀ ਜਾ ਰਹੀ ਹੈ।ਇਸ ਤਰ੍ਹਾਂ ਸਾਬਕਾ ਪਹਿਲੀ ਮਹਿਲਾ ਉਹਨਾਂ ਦੀ ਪਤਨੀ ਮਿਸ਼ੇਲ ਓਬਾਮਾ ਦਾ ਨਕਾਰਾਤਮਕ ਟੈਸਟ ਆਇਆ, ਟਵੀਟ ਚ’ ੳਬਾਮਾ ਨੇ ਲਿਖਿਆ ਕਿ ਕੋਰੋਨਾ ਮਹਾਂਮਾਰੀ ਦੇ 2 ਸਾਲ ਬਾਅਦ, ਅਮਰੀਕੀ ਅਜੇ ਵੀ ਕੋਵਿਡ-19 ਦੇ ਘਾਤਕ ਪ੍ਰਭਾਵ ਨੂੰ ਮਹਿਸੂਸ ਕਰ ਰਹੇ ਹਨ।ਅਮਰੀਕਾ ਦੇਸ਼ ਚ’ ਮੌਤਾਂ  ਦੀ ਗਿਣਤੀ ਹੁਣ 965,000 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।  ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ ਅਤੇ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਦੇ ਅੰਕੜਿਆਂ ਅਨੁਸਾਰ, ਯੂਐਸ ਦੇ ਰਾਸ਼ਟਰੀ ਕੇਸਾਂ ਦੀ ਕੁੱਲ ਗਿਣਤੀ 79.4 ਮਿਲੀਅਨ ਪੁਸ਼ਟੀ ਕੀਤੇ ਕੇਸਾਂ ਨੂੰ ਵੀ ਪਾਰ ਕਰ ਗਈ ਹੈ।ਅਤੇ ਹੁਣ ਦੇਸ਼ ਭਰ ਵਿੱਚ, ਹਸਪਤਾਲ ਵਿੱਚ ਭਰਤੀ ਹੋਣ ਦੀ ਦਰ ਲਗਾਤਾਰ ਘਟਦੀ ਜਾ ਰਹੀ ਹੈ।
Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...