ਸਿੱਖ ਮੋਟਰਸਾਈਕਲ ਕਲੱਬ ਆਫ ਉਨਟਾਰੀੳ ਕੈਨੇਡਾ ਵੱਲੋ ਸਰਬੱਤ ਦੇ ਭਲੇ ਲਈ ਪਾਇਆ ਗਿਆ ਸਹਿਜ ਪਾਠ ਦਾ ਭੋਗ

ਨਿਊਯਾਰਕ/ਮਿਸੀਸਾਗਾ, (ਰਾਜ ਗੋਗਨਾ/ ਕੁਲਤਰਨ ਪਧਿਆਣਾ )—ਉਨਟਾਰੀੳ ਦੇ ਸਿੱਖ ਮੋਟਰਸਾਈਕਲ ਕਲੱਬ ਵੱਲੋ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ ਉਤੇ ਸਰਬੱਤ ਦੇ ਭਲੇ ਲਈ ਮਿਸੀਸਾਗਾ ਦੇ ਡਿਕਸੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਤੇ ਸਹਿਜ ਪਾਠ ਦਾ ਭੋਗ ਪਾਇਆ ਗਿਆ ਹੈ।
ਇਸ ਮੌਕੇ ਕਲੱਬ ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾ ਦਾ ਸਿਰੋਪਾਓ ਪਾ ਸਨਮਾਨ ਵੀ ਕੀਤਾ ਗਿਆ ਹੈ। ਕਲੱਬ ਦੇ ਸਰਪ੍ਰਸਤ ਇੰਦਰਜੀਤ ਸਿੰਘ ਜਗਰਾਉ ਵੱਲੋ ਨਵੇਂ ਰਾਇਡ ਸੀਜਨ ਦੀ ਸ਼ੁਰੂਆਤ ਤੋਂ ਪਹਿਲਾ ਸਾਰਿਆ ਦੀ ਚੜਦੀਕਲਾ ਦੀ ਅਰਦਾਸ ਕਰਦਿਆ ਕਲੱਬ ਵੱਲੋ ਨੇੜ ਭਵਿੱਖ ਚ ਕੀਤੇ ਜਾਣ ਵਾਲੇ ਕੰਮਾ ਦੀ ਚਰਚਾ ਵੀ ਕੀਤੀ ਗਈ ਹੈ। ਇਸ ਮੌਕੇ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਉਨ ਵੱਲੋ ਵੀ ਕਲੱਬ ਨੂੰ ਵਧਾਈ ਸੰਦੇਸ਼ ਦਿੱਤਾ ਗਿਆ ਹੈ। ਮੇਅਰ ਨੇ ਸਿੱਖ ਮੋਟਰਸਾਈਕਲ ਕਲੱਬ ਦੇ ਮਨੁੱਖਤਾ ਦੇ ਭਲੇ ਲਈ ਕੀਤੇ ਗਏ ਕੰਮਾ ਦੀ ਸ਼ਲਾਘਾ ਕਰਦਿਆ ਕਿਹਾ ਹੈ ਕਿ ਉਹ ਇਸ ਗੱਲ ਲਈ ਮਾਣ ਮਹਿਸੂਸ ਕਰਦੇ ਹਨ ਕਿ ਇੰਨਾ ਵਧੀਆ ਕੰਮ ਕਰਨ ਵਾਲਾ ਕਲੱਬ ਬਰੈਂਪਟਨ ਨਾਲ ਜੁੜਿਆ ਹੋਇਆ ਹੈ।
Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की