ਕਮਿਸ਼ਨਰ, ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਵਿਖੇ ਪੁਰਾਣੇ ਕੰਡਮ ਸਮਾਨ ਦੀ ਨਿਲਾਮੀ 24 ਮਾਰਚ ਨੂੰ

ਜਲੰਧਰ- ਕਮਿਸ਼ਨਰ, ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਵਿਖੇ ਪੁਰਾਣੇ ਕੰਡਮ ਸਾਮਾਨ (ਕੁਰਸੀਆਂ, ਮੇਜ, ਅਲਮਾਰੀਆਂ, ਬਿਜਲਈ ਉਪਕਰਣਾਂ) ਦੀ ਨਿਲਾਮੀ 24 ਮਾਰਚ 2022 ਨੂੰ ਕਮਿਸ਼ਨਰ ਜਲੰਧਰ ਮੰਡਲ ਦੀ ਅਦਾਲਤ ਦੇ ਕਮਰੇ ਦੇ ਬਾਹਰ ਦੁਪਹਿਰ 3:00 ਵਜੇ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000 ਰੁਪਏ ਪੇਸ਼ਗੀ ਦਫ਼ਤਰ ਦੇ ਨਾਜ਼ਰ ਪਾਸ ਜਮ੍ਹਾ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਸ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਲਾਮੀ ਦੀਆਂ ਸ਼ਰਤਾਂ ਮੌਕੇ ’ਤੇ ਸੁਣਾਈਆਂ ਜਾਣਗੀਆਂ। ਜਿਸ ਵਿਅਕਤੀ ਦੇ ਨਾਮ ਆਖ਼ਰੀ ਬੋਲੀ ਹੋਵੇਗੀ, ਉਸ ਨੂੰ ਬੋਲੀ ਦੀ ਰਕਮ ਮੌਕੇ ’ਤੇ ਜਮ੍ਹਾ ਕਰਵਾਉਣੀ ਪਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਨਿਲਾਮੀ ਪੱਕੀ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਪਾਸ ਹੈ। ਉਨ੍ਹਾਂ ਦਾ ਇਸ ਬਾਰੇ ਜੋ ਫੈਸਲਾ ਹੋਵੇਗਾ, ਉਹ ਅੰਤਿਮ ਹੋਵੇਗਾ।
ज़िला जन संपर्क दफ़्तर, जालंधर
कमिशनर, जालंधर मंडल, जालंधर के दफ़्तर में पुराने कंडम सामान की नीलामी 24 मार्च को
जालंधर, 14 मार्च
कमिशनर, जालंधर मंडल, जालंधर के दफ़्तर में पुराने कंडम सामान (कुर्सियों, मेज़, अलमारियाँ, विद्युत उपकरणों) की नीलामी 24 मार्च 2022 को कमिशनर जालंधर मंडल की अदालत के कमरे के बाहर दोपहर 3:00 बजे की जाएगी।
इस सम्बन्धित जानकारी देते हुए सरकारी वक्ता ने बताया कि हर बोली देने वाले को 1000 रुपए पेशगी दफ़्तर के निरीक्षक के पास जमा करवानी पड़ेगी, जो बोली देने उपरांत वापस कर दिए जाएंगे। उन्होंने बताया कि नीलामी की शर्तें मौके पर सुनाई जाएगी। जिस व्यक्ति के नाम आखिरी बोली होगी, उसे बोली की रकम मौके पर जमा करवानी पड़ेगी। उन्होंने आगे बताया कि नीलामी पक्की करने का अधिकार केवल कमिशनर के पास है। उनका इस बारे जो फ़ैसला होगा, वह अंतिम होगा।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की