845 ਮਿਲੀਅਨ ਡਾਲਰ ਨਾਲ ਲਾਈਫਮਾਰਕ ਹੈਲਥ ਗਰੁੱਪ ਨੂੰ ਖਰੀਦੇਗੀ Loblaw’s Shoppers Drug Mart

ਕੈਲਗਰੀ  – Loblaw’s Shoppers Drug Mart ਨੇ ਸੋਮਵਾਰ ਨੂੰ ਕਿਹਾ ਕਿ ਉਸ ਦੀ ਸ਼ੌਪਰਸ਼ ਡਰੱਗ ਮਾਰਟ ਡਵੀਜ਼ਨ ਫਿਜ਼ੀਓਥੈਰੇਪੀ ਅਤੇ ਮਾਨਸਿਕ ਸਿਹਤ ਸੇਵਾਵਾਂ ਪ੍ਰੋਵਾਇੰਡਰ ਲਾਈਫਮਾਰਕ ਹੈਲਥ ਗਰੁੱਪ ਨੂੰ 845 ਮਿਲੀਅਨ ਡਾਲਰ ਵਿਚ ਖਰੀਦੇਗੀ ਕਿਉਂਕਿ ਕੈਨੇਡੀਅਨ ਚੈਨ ਆਪਣੇ ਸਿਹਤ ਸੰਭਾਲ ਕਾਰੋਬਾਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੋਵਿਡ-19 ਸੰਕਟ ਨੇ ਕੈਨੇਡੀਅਨਾਂ ਨੂੰ ਆਪਣੀ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਸੁਧਾਰਨ ਲਈ ਵਧੇਰੇ ਖਰਚ ਕਰਨ ਲਈ ਪ੍ਰੇਰਿਆ ਹੈ ਕਿਉਂਕਿ ਬੀਮਾਰੀ, ਲਾਕਡਾਊਨ ਅਤੇ ਹੋਰ ਮਹਾਮਾਰੀ ਰੁਕਾਵਟਾਂ ਨੇ ਉਨ੍ਹਾਂ ਦੀ ਸਮੁੱਚੀ ਤੰਦਰੁਸਤੀ ਨੂੰ ਪ੍ਰਭਾਵਿਤ ਕੀਤਾ ਹੈ।
ਲਾਈਫਮਾਰਕ ਜੋ ਮਸਾਜ ਥੈਰੇਪੀ ਅਤੇ ਆਕੂਪੇਸ਼ਨਲ ਥੈਰੇਪੀ ਦੀ ਸਰਵਿਸ ਵੀ ਦਿੰਦੇ ਹਨ, ਡਰੱਗ ਚੇਨ ਨੂੰ ਹੋਰ ਗਾਹਕਾਂ ਤੱਕ ਪਹੁੰਚਣ ਵਿਚ ਮਦਦ ਕਰੇਗਾ।

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...