ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਚੀਨ ‘ਚ ਕੋਰੋਨਾ ਵਿਸਫੋਟ, ਪਿਛਲੇ 24 ਘੰਟਿਆਂ ‘ਚ ਮਿਲੇ 5,280 ਨਵੇਂ ਮਾਮਲੇ

ਬੀਜਿੰਗ-ਚੀਨ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਨਿਊਜ਼ ਏਜੰਸੀ ਏਐਫਪੀ ਦੇ ਅਨੁਸਾਰ, ਚੀਨ ਵਿੱਚ ਇੱਕ ਦਿਨ ਵਿੱਚ 5,280 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ ਹਨ। ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਵੱਧ ਕੇਸ ਹਨ। ਜਾਣਕਾਰੀ ਮੁਤਾਬਕ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਜਿਲਿਨ ਪ੍ਰਾਂਤ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਕਾਰਨ ਲਗਭਗ 10 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ। ਜਿਸ ਵਿੱਚ ਚੀਨ ਦਾ ਤਕਨੀਕੀ ਹੱਬ ਕਹੇ ਜਾਣ ਵਾਲੇ ਸ਼ੇਨਜ਼ੇਨ ਵਿੱਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ।
ਦਰਅਸਲ, ਕੋਰੋਨਾ ਕਾਰਨ ਲਗਾਏ ਗਏ ਲਾਕਡਾਊਨ ਕਾਰਨ ਲਗਭਗ 3 ਕਰੋੜ ਲੋਕ ਆਪਣੇ ਘਰਾਂ ਵਿੱਚ ਕੈਦ ਹੋ ਗਏ ਹਨ। ਮੰਗਲਵਾਰ ਤੱਕ ਦੇਸ਼ ਭਰ ਦੇ ਲਗਭਗ 13 ਸ਼ਹਿਰਾਂ ਨੂੰ ਪੂਰੀ ਤਰ੍ਹਾਂ ਲਾਕਡਾਊਨ ਕਰ ਦਿੱਤਾ ਗਿਆ ਹੈ ਅਤੇ ਕਈ ਹੋਰ ਸ਼ਹਿਰਾਂ ਨੂੰ ਅੰਸ਼ਕ ਤੌਰ ‘ਤੇ ਤਾਲਾਬੰਦ ਕਰ ਦਿੱਤਾ ਗਿਆ ਹੈ।

Scroll to Top