ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰੇਟਾ  (ਰੀਤਵਾਲ) ਨਜਦੀਕੀ ਪਿੰਡ ਕੁਲਰੀਆਂ ਦੇ ਕਿਸਾਨ ਬਲੀਆ ਸਿੰਘ ਨੇ ਕਰਜæੇ ਤੋਂ ਪ੍ਰੇਸæਾਨ ਹੋ ਕੇ ਗਲæ ਫਾਹਾ ਲਗਾ ਕੇ ਖੁਦਕੁਸæੀ ਕਰ ਲਈ ਹੈ । ਇਕੱਤਰ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲਾ ਕਿਸਾਨ ਬਲੀਆ ਸਿੰਘ (30) ਡੇਢ ਏਕੜ ਜæਮੀਨ ਦਾ ਮਾਲਕ ਸੀ ਅਤੇ ਖੇਤੀ ਚੋਂ ਘਾਟਾ ਪੈਣ ਕਾਰਨ ਉਹ ਵਾਢੀ ਵੇਲੇ ਕੰਬਾਈਨ ਤੇ ਹੈਲਪਰ ਵਜੋਂ ਕੰਮ ਕਰਦਾ ਸੀ ਅਤੇ ਹੁਣ ਵੀ ਉਹ ਉਤਰ ਪ੍ਰਦੇਸæ ਵਿਚ ਕਣਕ ਦੀ ਵਾਢੀ ਕਰਨ ਲਈ ਗਿਆ ਹੋਇਆ ਸੀ ਅਤੇ ਉਸ ਨੇ ਚਾਰ ਦਿਨ ਪਹਿਲਾਂ ਯ¨.ਪੀ ਵਿਚ ਦਰੱਖਤ ਨਾਲ ਲਟਕ ਕੇ ਖੁਦਕੁਸæੀ ਕਰ ਲਈ । ਜਿਸਦਾ ਬੀਤੀ ਕੱਲ ਮੰਗਲਵਾਰ ਨੂੰ ਪਿੰਡ ਕੁਲਰੀੂਆਂ ਵਿਖੇ ਸੰਸਕਾਰ ਕਰ ਦਿੱਤਾ ਗਿਆ ਹੈ । ਕਿਸਾਨ ਸਿਰ 6-7 ਲੱਖ ਦੇ ਕਰੀਬ ਆੜਤੀਆਂ ਤੇ ਬੈਂਕਾਂ ਦਾ ਕਰਜæਾ ਹੈ ਅਤੇ ਬਲੀਆ ਸਿੰਘ ਅਜੇ ਕੁਆਰਾ ਸੀ, ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦਾ ਕਰਜæਾ ਮੁਆਫæ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।

Scroll to Top