ਰਈਆ (ਕਮਲਜੀਤ ਸੋਨੂੰ)—ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਦੇਵ ਦਰਦ ਦੀ ਅੱਜ ਅਚਾਨਕ ਦੁੇਖਦਾਈ ਮੋਤ ਹੋਣ ਦਾ ਸਮਾਚਾਰ ਹੈ । ਉਹ ਜਨਵਾਦੀ ਲੇਖਕ ਸੰਘ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਆਤਮ ਪਬਲਿਕ ਸਕੂ, ਦੇ ਮੈਨੇਜਿੰਗ ਡਾਇਰੈਕਟਰ ਸਨ । ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਰਞਟਾਈ ਗਈ ਹੈ ਅਤੇ ਇਸਨੰੁ ਪੰਜਾਬੀ ਸਾਹਿਤ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ । ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ ਸਿੰਘ, ਡਾ: ਗੋਪਾਲ ਸਿੰਘ ਬੁੱਟਰ (ਮੁਖੀ ਲਾਇਲਪੁਰੀ ਖਾਲਸਾ ਕਾਲਜ ਜਲੰਧਰ), ਕੁਲਵਿੰਦਰ ਬੁੱਟਰ ਸਾ: ਪ੍ਰੋਡਿਊਸਰ ਦੂਰਦਰਸ਼ਨ ਕੇਂਦਰ ਜਲੰਧਰ, ਜ਼ਿਲ੍ਹਾ ਭਾਸ਼ਾ ਅਫਸਰ ਹਰਮੇਸ਼ ਕੌਰ ਜੋਧੇ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਪ੍ਰਧਾਨ ਮਹਿਲਾ ਵਿੰਗ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਸੁਰਿੰਦਰ ਖਿਲਚੀਆਂ, ਗੁਰਮੀਤ ਕੌਰ ਬੱਲ, ਸਕੱਤਰ ਸਿੰਘ ਪੁਰੇਵਾਲ, ਗਾਇਕ ਦਲਵਿੰਦਰ ਦਿਆਲਪੁਰੀ, ਗੁਰਮੇਜ ਸਹੋਤਾ, ਭਿੰਦਾ ਤਿਮੋਵਾਲੀਆ, ਦਿਲਰਾਜ ਸਿੰਘ ਦਰਦੀ, ਬਲਵਿੰਦਰ ਸਿੰਘ ਅਠੌਲਾ, ਸਰਬਜੀਤ ਸਿੰਘ ਤਿੱਮੋਵਾਲ, ਮੁਖਤਾਰ ਸਿੰਘ ਗਿੱਲ, ਨਵਦੀਪ ਸਿੰਘ ਬਦੇਸ਼ਾ, ਸੁਖਰਾਜ ਸਿੰਘ ਭੁੱਲਰ, ਸਰਬਜੀਤ ਸਿੰਘ ਪੱਡਾ, ਅਮਰਜੀਤ ਸਿੰਘ ਘੁੱਕ, ਕਰਨੈਲ ਸਿੰਘ ਰੰਧਾਵਾ, ਮਨਜੀਤ ਸਿੰਘ ਕੰਬੋ, ਅੰਗਰੇਜ ਸਿੰਘ ਨੰਗਲੀ, ਬਲਬੀਰ ਸਿੰਘ ਬੀਰ, ਰਣਜੀਤ ਸਿੰਘ ਕੋਟ ਮਹਿਤਾਬ, ਸੁਖਰਾਜ ਸਕੰਦਰ ਦੁਬਈ, ਅਜੀਤ ਸਿੰਘ ਸਠਿਆਲਾ, ਬਲਦੇਵ ਸਿੰਘ ਸਠਿਆਲਾ, ਅਰਜਿਮਦਰ ਬੁਤਾਲਵੀ, ਜਸਪਾਲ ਸਿੰਘ ਧੂਲਕਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟਾਈ ਹੈ ।