ਪੁਲਿਸ ਥਾਣਿਆ ਵਿੱਚ ਪਟਾਕੇ ਚਲਾਉਣ ਵਾਲੇ ਪੰਜਾਬੀ  ਦੀ ਭਾਲ

ਵਾਸ਼ਿੰਗਟਨ/ ਟੌਰਾਂਟੋ  (ਰਾਜ ਗੋਗਨਾ/ ਕੁਲਤਰਨ ਪਧਿਆਣਾ)- ਗ੍ਰੇਟਰ ਟੋਰਾਂਟੋ ਏਰੀਆ ਦੇ ਤਿੰਨ ਪੁਲਿਸ ਠਾਣਿਆ ਚ ਪਟਾਕੇ ਚਲਾਉਣ ਦੀਆਂ ਸ਼ਰਾਰਤਪੂਰਣ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 50 ਸਾਲਾ ਦੇ ਦਰਬਾਰਾ ਮਾਨ ਦੀ ਪੁਲਿਸ ਭਾਲ ਕਰ ਰਹੀ ਹੈ ਅਤੇ ਉਸਦੇ ਗ੍ਰਿਫਤਾਰੀ ਵਾਰੰਟ ਮੰਗੇ ਜਾ ਰਹੇ ਹਨ। ਇਹ ਘਟਨਾ ਲੰਘੇ ਐਤਵਾਰ ਰਾਤ 10 ਵਜੇ ਤੋਂ ਬਾਅਦ ਦੀ ਵਾਪਰੀ ਦੱਸੀ ਜਾ ਰਹੀ ਹੈ। ਪੀਲ ਰੀਜਨਲ ਪੁਲਿਸ (ਪੀਆਰਪੀ) ਦੁਆਰਾ ਜਾਰੀ ਇੱਕ ਪ੍ਰੈਸ ਰੀਲੀਜ਼ ਅਨੁਸਾਰ ਸ਼ਕੀ ਵੱਲੋ ਕਥਿਤ ਤੌਰ ਤੇ ਦੋ ਮਿਸੀਸਾਗਾ ਦੇ ਅਤੇ ਇੱਕ ਬਰੈਂਪਟਨ ਦੇ ਪੁਲਿਸ ਸਟੇਸ਼ਨ ਚ ਜਾਕੇ ਪਟਾਕੇ ਚਲਾਏ ਗਏ ਹਨ। ਪਟਾਕੇ ਚਲਾਉਣ ਅਤੇ ਪੁਲਿਸ ਨਾਲ ਝੜਪ ਦੇ ਸ਼ਰਾਰਤਪੂਰਨ ਕੰਮ ਕਰਨ ਤੋਂ ਬਾਅਦ ਕਥਿਤ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਕੈਨੇਡਾ ਦੀ ਪੀਲ ਪੁਲਿਸ ਦੇ।ਮੁਤਾਬਕ ਦਰਬਾਰਾ ਸਿੰਘਮਾਨ ਕੋਲ 2017 ਦੀ ਬਲੈਕ ਫੋਰਡ ਐਕਸਪਲੋਰਰ ਗੱਡੀ ਹੈ ਜਿਸਦੀ ਸਸਕੈਚਵਨ ਦੀ ਲਾਇਸੈਂਸ ਪਲੇਟ ਅਤੇ  612 MVS ਨੰਬਰ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की