ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਹਲਚਲ ਮਚਾਉਣ ਦੀ ਤਿਆਰੀ, ਸ਼ੇਅਰ ਕੀਤੀ ਆਗੂਆਂ ਨਾਲ ਤਸਵੀਰ

ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ  ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਆਗੂ ਇਕੱਠੇ ਹੋਏ ਹਨ। ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ ਹੈ। ਦੱਸ ਦਈਏ ਕਿ ਚੋਣਾਂ ਵਿਚ ਹਾਰ ਤੋਂ ਬਾਅਦ ਹਾਈਕਮਾਨ ਨੇ ਸਿੱਧੂ ਤੋਂ ਅਸਤੀਫਾ ਮੰਗ ਲਿਆ ਸੀ, ਜਿਸ ਦੇ ਅਗਲੇ ਦਿਨ ਸਿੱਧੂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਹੁਣ ਸਿੱਧੂ ਦੇ ਘਰ ਪਾਰਟੀ ਆਗੂਆਂ ਦੇ ਇਕੱਠੇ ਹੋਣ ਨੇ ਨਵੀਂ ਚਰਚਾ ਛੇੜ ਦਿੱਤਾ ਹੈ।

Loading

Scroll to Top