ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ, ਰਾਜ ਸਭਾ ਉਮੀਦਵਾਰ ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੂੰ ਦਿੱਤੀ ਵਧਾਈ

ਜਲੰਧਰ (ਰਾਵਤ)- ਆਮ ਆਦਮੀ ਪਾਰਟੀ ਵੱਲੋਂ ਅੱਜ ਰਾਜ ਸਭਾ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਅਤੇ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਵਿਧਾਨ ਸਭਾ ਦੇ ਸਪੀਕਰ ਵਜੋਂ ਕਾਰਜਕਾਲ ਸੰਭਾਲਿਆ ਗਿਆ। ਇਸ ਮੌਕੇ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੀ ਚੰਡੀਗੜ੍ਹ ’ਚ ਮੌਜੂਦ ਰਹੇ। ਇਸ ਮੌਕੇ ਦੋਹਾਂ ਵਿਧਾਇਕਾਂ ਨੇ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਵਧਾਈ ਦਿੱਤੀ।
ਵਿਧਾਇਕ ਰਮਨ ਅਰੋੜਾ ਵੱਲੋਂ ਇਸ ਮੌਕੇ ਰਾਜ ਸਭਾ ਉਮੀਦਵਾਰ ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ, ਅਸ਼ੋਕ ਮਿੱਤਲ ਨੂੰ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਹੋਣ ’ਤੇ ਵਧਾਈ ਦਿੱਤੀ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...