ਕੋਈ ਮੰਗੇ ਰਿਸ਼ਵਤ ਤਾਂ ਸ਼ਿਕਾਇਤ ਲਈ ਨੋਟ ਕਰੋ ਪੰਜਾਬ ਸਰਕਾਰ ਦਾ ਹੈਲਪਲਾਈਨ ਨੰਬਰ 9501-200-200

ਨਵਾਂਸ਼ਹਿਰ,-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ 9501 200 200 ਜਾਰੀ ਕਰ ਦਿੱਤਾ ਹੈ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਹੈਲਪਲਾਈਨ ਨੰਬਰ ਜਾਰੀ ਕੀਤਾ। ਇਸ ਨੰਬਰ `ਤੇ ਭ੍ਰਿਸ਼ਟਾਚਾਰ, ਰਿਸ਼ਵਤ ਮੰਗਣ ਵਾਲਿਆਂ ਖਿਲਾਫ ਸ਼ਿਕਾਇਤ ਕਰਨ ਵਾਲੇ ਆਈਡੀਓ ਜਾਂ ਵੀਡਿਓ ਬਣਾ ਕੇ ਵੀ ਭੇਜੇ ਜਾ ਸਕਣਗੇ। ਜਿਸ ਤੇ ਪੰਜਾਬ ਸਰਕਾਰ ਕਾਰਵਾਈ ਕਰੇਗੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...