ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਕੀਵੀ ਫਰੂਟ ਦੇ ਪ੍ਰਸਿੱਧ ਕਾਰੋਬਾਰੀ ਸਰਦਾਰ ਅਮਰੀਕ ਸਿੰਘ ਪਟਵਾਰੀ ਨਿਊਜ਼ੀਲੈਂਡ ਦੇ ਮਾਤਾ ਬਚਨ ਕੌਰ ਜੀ ਅਕਾਲ ਚਲਾਣਾ ਕਰ ਗਏ –   

ਨਿਊਜ਼ੀਲੈਂਡ  (ਹਰਜਿੰਦਰ ਪਾਲ ਛਾਬੜਾ) – ਕੀਵੀ ਫਰੂਟ ਦੇ ਪ੍ਰਸਿੱਧ ਕਾਰੋਬਾਰੀ ਸਰਦਾਰ ਅਮਰੀਕ ਸਿੰਘ ਪਟਵਾਰੀ ਨਿਊਜ਼ੀਲੈਂਡ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ। ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਬਚਨ ਕੌਰ ਜੀ 17 ਮਾਰਚ 2022 ਨੂੰ ਅਕਾਲ ਚਲਾਣਾ ਕਰ ਗਏ। ਜਿਸ ਨਾਲ ਨਿਊਜ਼ੀਲੈਂਡ ਟੀ- ਪੁੱਕੀ ਖੇਤਰ ਵਿੱਚ ਵੱਸਦੇ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ। ਵੱਡੀ ਗਿਣਤੀ ਵਿੱਚ ਸਮੁੱਚੇ ਪੰਜਾਬੀ ਭਾਈਚਾਰੇ ਨੇ ਸਰਦਾਰ ਅਮਰੀਕ ਸਿੰਘ ਪਟਵਾਰੀ ਨਿਊਜ਼ੀਲੈਂਡ ਜੀ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਅਫਸੋਸ ਪ੍ਰਗਟ ਕੀਤਾ। ਮਾਤਾ ਬਚਨ ਕੌਰ ਜੀ ਦਾ ਅੰਤਿਮ ਸੰਸਕਾਰ 25 ਮਾਰਚ 2022 ਨੂੰ 383 Pyes Pa Road ਟੌਰੰਗਾ ਨਿਊਜ਼ੀਲੈਂਡ ਵਿਖੇ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਮਾਤਾ ਬਚਨ ਕੌਰ ਜੀ ਦਾ ਪਿੰਡ ਕੜਾਲ ਖੁਰਦ ਜ਼ਿਲ੍ਹਾ ਕਪੂਰਥਲਾ ਸੀ। ਅੰਤਿਮ ਸੰਸਕਾਰ ਮੋਕੇ ਕਰੋਨਾ ਮਹਾਮਾਰੀ ਦੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

Loading

Scroll to Top