ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੱਖ ਮੰਤਰੀ ਮਾਨ ਕੋਲ ਸੁਰੱਖਿਆ ਦੀ ਕਰ ਸਕਦੇ ਹਨ ਮੰਗ

ਚੰਡੀਗੜ੍ਹ :ਪੁਲਿਸ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਧਮਕੀ ਮਿਲ ਚੁੱਕੀ ਹੈ। ਇਸ ਸਬੰਧੀ ਉਹ ਸੀਐੱਮ ਭਗਵੰਤ ਮਾਨ ਨੂੰ ਮਿਲ ਸਕਦੇ ਹਨ। ਸੀਐੱਮ ਕੋਲ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ। ਸੰਦੀਪ ਨੰਗਲ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮਨਕੀਰਤ ਔਲਖ ਗੈਂਗਸਟਰਾਂ ਦੇ ਰਾਡਾਰ ‘ਤੇ ਹੈ, ਇਸ ਲਈ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਮਨਕੀਰਤ ਔਲਖ ਨੂੰ ਸੂਚਿਤ ਕੀਤਾ ਅਤੇ ਉਸਨੂੰ ਚੌਕਸ ਰਹਿਣ ਲਈ ਕਿਹਾ ਹੈ।ਇੱਕ ਜਨਤਕ ਸ਼ਖਸੀਅਤ ਹੋਣ ਦੇ ਨਾਤੇ, ਮਨਕੀਰਤ ਔਲਖ ਅਕਸਰ ਜਨਤਕ ਤੌਰ ‘ਤੇ ਦਿਖਾਈ ਦਿੰਦੇ ਹਨ। ਅਲਰਟ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश