ਯੂਐੱਨ ਸੁਰੱਖਿਆ ਪਰਿਸ਼ਦ ’ਚ ਪਾਸ ਨਹੀਂ ਹੋਇਆ ਰੂਸੀ ਮਤਾ, ਭਾਰਤ ਸਣੇ 13 ਦੇਸ਼ਾਂ ਨੇ ਵੋਟਿੰਗ ’ਚ ਹਿੱਸਾ ਨਾ ਲਿਆ

ਸੰਯੁਕਤ ਰਾਸ਼ਟਰ- ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਉਹ ਰੂਸੀ ਮਤਾ ਪਾਸ ਨਹੀਂ ਹੋਇਆ, ਜਿਸ ਵਿੱਚ ਯੂਕਰੇਨ ਦੀਆਂ ਵਧਦੀਆਂ ਮਾਨਵੀ ਲੋੜਾਂ ਨੂੰ ਸਵੀਕਾਰ ਕੀਤਾ ਗਿਆ ਸੀ ਪਰ ਰੂਸੀ ਹਮਲੇ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ। ਰੂਸ ਨੂੰ ਮਤਾ ਪਾਸ ਕਰਨ ਲਈ 15 ਮੈਂਬਰੀ ਸੁਰੱਖਿਆ ਪਰਿਸ਼ਦ ਵਿੱਚ ਘੱਟੋ-ਘੱਟ ਨੌਂ ਵੋਟਾਂ ਦੀ ਲੋੜ ਸੀ ਤੇ ਨਾਲ ਹੀ ਇਹ ਵੀ ਜ਼ਰੂਰੀ ਸੀ ਕਿ ਚਾਰ ਹੋਰ ਸਥਾਈ ਮੈਂਬਰਾ ਅਮਰੀਕਾ, ਬਰਤਾਨੀਆ, ਫਰਾਂਸ ਅਤੇ ਚੀਨ ਵਿੱਚੋਂ ਕੋਈ ਵੀ ‘ਵੀਟੋ’ ਦੀ ਵਰਤੋਂ ਕਰੇ। ਹਾਲਾਂਕਿ ਰੂਸ ਨੂੰ ਸਿਰਫ ਆਪਣੇ ਸਹਿਯੋਗੀ ਚੀਨ ਦਾ ਸਮਰਥਨ ਮਿਲਿਆ, ਜਦੋਂ ਕਿ ਭਾਰਤ ਸਮੇਤ 13 ਹੋਰ ਕੌਂਸਲ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ। ਇਸ ਨੂੰ ਰੂਸ ਦੀ ਵੱਡੀ ਅਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...