ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਵੱਲੋਂ ਪੈਨਸ਼ਨਾਂ ਨੂੰ ਲੈ ਕੇ ਕੀਤੇ ਫੈਸਲੇ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਦੇਣ ਸਬੰਧੀ ਭਗਵੰਤ ਮਾਨ ਦੇ ਫੈਸਲੇ ਦੀ ਪ੍ਰਸ਼ੰਸਾ ਕਰਦੇ ਹਨ। ਖਾਸ ਤੌਰ ‘ਤੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਮੱਦੇਨਜ਼ਰ ਜਿਸ ‘ਤੇ ਅਸੀਂ 30 ਹਜ਼ਾਰ ਰੁਪਏ ਸਾਲਾਨਾ ਵਿਆਜ ਭਰ ਰਹੇ ਹਾਂ । ਉਨ੍ਹਾਂ ਕਿਹਾ ਕਿ ਅਸੀਂ ਜ਼ਿੰਮੇਵਾਰ ਭੂਮਿਕਾ ਨਿਭਾਉਂਦੇ ਰਹਾਂਗੇ, ਪੰਜਾਬ ਸਾਡੇ ਲਈ ਸਭ ਤੋਂ ਪਹਿਲਾਂ ਹੈ”।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की