ਦੋ ਹਥਿਆਰਬੰਦ ਲੁਟੇਰਿਆ ਨੇ ਕਰਿਆਨੇ ਦੀ ਦੁਕਾਨ ਤੋਂ ਸਵਾ ਲੱਖ ਰੁਪਇਆ ਲੁੱਟ ਕੇ ਫਰਾਰ ਹੋ ਗਏ 

ਰਈਆ (ਕਮਲਜੀਤ ਸੋਨੂੰ)—ਸਥਾਨਕ ਕਸਬੇ ਅੰਦਰ ਦੋ ਹਥਿਆਰਬੰਦ ਲੁਟੇਰਿਆਂ ਦੁਆਰਾ ਇੱਕ ਕਰਿਆਨੇ ਦੀ ਦੁਕਾਨ ਤੋਂ ਸਵਾ ਲੱਖ ਰੁਪਏ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਹੈ। ਰਈਆ ਦੇ ਬਾਬਾ ਬਕਾਲਾ ਮੋੜ ਤੇ ਵਿੱਕੀ ਕਰਿਆਨਾ ਸਟੋਰ ਦੇ ਮਾਲਿਕ ਮਾਸਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਕਰੀਬ ਮੇਰਾ ਲੜਕਾ ਵਿੱਕੀ ਆਪਣੀ ਦੁਕਾਨ ਤੇ ਗਾਹਕਾਂ ਨੂੰ ਸੌਦਾ ਦੇ ਰਿਹਾ ਸੀ।ਇਸੇ ਦੋਰਾਨ ਇੱਕ ਪਲਾਟੀਨਾ ਮੋਟਰਸਾਈਕਲ ਦੁਕਾਨ
ਦੇ ਬਾਹਰ ਆ ਕੇ ਰੁਕਿਆ ਤੇ ਦੋ ਲੁਟੇਰੇ ਜਿੰਨ੍ਹਾਂ ਨੇ ਮੂੰਹ ਢੱਕੇ ਹੋਏ ਸਨ ਦੁਕਾਨ
ਵਿੱਚ ਦਾਖਲ ਹੋਏ ਤੇ ਉਨ੍ਹਾਂ ਅੰਦਰ ਆਉਂਦੇ ਹੀ ਪਿਸਤੌਲ ਕੱਢ ਕੇ ਮੇਰੇ ਲੜਕੇ ਨੂੰ
ਗੰਨ ਪੁਆਇੰਟ ਤੇ ਲੈ ਲਿਆ ।ਅਤੇ  ਉਹ ਗੱਲੇ ਵਿਚੋਂ ਨਕਦੀ ਕੱਢ ਕੇ ਫਰਾਰ ਹੋ ਗਏ।ਜਾਂਦੇ ਹੋਏ ਉਹ ਮੇਰੇ ਲੜਕੇ ਦਾ ਪਰਸ ਵੀ ਖੋਹ ਕੇ ਲੈ ਗਏ।ਜਿਸਦੀ ਫੁਟੇਜ ਦੁਕਾਨ ਅੰਦਰ ਲਗੇ ਸੀਸੀਵੀ ਕੈਮਰੇ ਵਿਚ ਕੈਦ ਹੋ ਗਈ ਹੈ।ਇਸ ਸਬੰਧੀ ਸੂਚਨਾ ਥਾਣਾ ਬਿਆਸ ਨੂੰ ਦੇ ਦਿਤੀ ਗਈ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश