ਮੁੱਖ ਮੰਤਰੀ ਮਾਨ ਦਾ ਇਕ ਹੋਰ ਵੱਡਾ ਐਲਾਨ- ਹੁਣ ਰਾਸ਼ਨ ਲਈ ਲਾਈਨਾਂ ’ਚ ਨਹੀਂ ਖੜਨਾ ਪਵੇਗਾ

ਚੰਡੀਗੜ੍ਹ: ਪੰਜਾਬ ‘ਚ ਰਾਸ਼ਨ ਦੀ ਡੋਰ ਸਟੈੱਪ ਡਿਲਵਰੀ  ਸ਼ੁਰੂ ਕੀਤੀ ਜਾਏਗੀ।ਪੰਜਾਬ ਦੇ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।ਮਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈਪ ਡਿਲਵਰੀ ਕੀਤੀ ਜਾਏਗੀ। ਆਮ ਲੋਕਾਂ ਨੂੰ ਹੁਣ ਘਰ-ਘਰ ਹੀ ਰਾਸ਼ਨ ਮਿਲੇਗਾ।ਹਾਲਾਂਕਿ ਇਹ ਡੋਰ ਸਟੈਪ ਡਿਲਵਰੀ ਵਿਕਲਪਿਕ ਹੋਏਗੀ। ਰਾਸ਼ਨ ਡੀਪੂ ਤੋਂ ਵੀ ਰਾਸ਼ਨ ਲਿਆ ਜਾ ਸਕਦਾ ਹੈ।ਕੁਝ ਹੀ ਦਿਨਾਂ ਵਿੱਚ ਇਹ ਡੋਰ ਸਟੈਪ ਡਿਲਵਰੀ ਸ਼ੁਰੂ ਹੋ ਜਾਏਗੀ।

ਇਸ ਫੈਸਲੇ ਮਗਰੋਂ ਪੰਜਾਬ ਵਿੱਚ ਅਧਿਕਾਰੀ ਫੋਨ ਕਰਕੇ ਸਮਾਂ ਲੈਣਗੇ ਅਤੇ ਇਸ ਤੋਂ ਬਾਅਦ ਰਾਸ਼ਨ ਘਰ ਪਹੁੰਚਾ ਦਿੱਤਾ ਜਾਏਗਾ।ਇਸ ਸਕੀਮ ਨੂੰ ਪਹਿਲਾਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁਰੂ ਕੀਤੀ ਸੀ ਪਰ ਬਾਅਦ ਵਿੱਚ ਕੇਂਦਰ ਸਰਕਾਰ ਨੇ ਇਸ ਸਕੀਨ ਨੂੰ ਰੋਕ ਦਿੱਤਾ।ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸਭ ਨੂੰ ਸਾਫ ਸੁਥਰਾ ਰਾਸ਼ਨ ਦਿੱਤਾ ਜਾ ਸਕੇ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...