ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ। ਸਕਿਓਰਟੀ ਬੈਰੀਗੇਡ ਵੀ ਤੋੜ ਦਿੱਤੇ।
ਮਨੀਸ਼ ਸਿਸਦੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ‘ਤੇ ਦਿੱਲੀ ਪੁਲਿਸ ਨੇ ਬਿਆਨ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।