ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ  ਦਿੱਤਾ ਅਸਤੀਫਾ 

ਨਿਊਯਾਰਕ/ ਲੁਧਿਆਣਾ,  (ਰਾਜ ਗੋਗਨਾ )—ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਗੱਲਬਾਤ ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਕਾਰਨ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਹੱਲ ਕਰਵਾਇਆ ਸੀ।  ਭਵਿੱਖ ਵਿੱਚ ਵੀ ਉਹ ਸਮਾਜ ਅਤੇ ਖਾਸ ਕਰਕੇ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਰਹਿਣਗੇ।

Loading

Scroll to Top