ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਸਿੱਖੀ ਸੇਵਾ ਸੁਸਾਇਟੀ ਇਟਲੀ ਦੀ 10ਵੀਂ ਵਰ੍ਹੇਗੰਢ ਤੇ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)””ਇਟਲੀ ਵਿੱਚ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸਿੱਖੀ ਸੇਵਾ ਸੁਸਾਇਟੀ ਇਟਲੀ  ਵਲੋਂ ਸੰਸਥਾ ਦੀ ਦਸਵੀਂ ਵਰੇਗੰਢ ਮੌਕੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ (ਰਿਜੀਓ ਈਮੀਲੀਆ) ਇਟਲੀ ਵਿਖੇ ਦੌਰਾਨ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 9 ਸਾਲ ਤੋਂ 13 ਸਾਲ 14 ਸਾਲ ਤੋਂ 18 ਸਾਲ ,19 ਸਾਲ  ਤੋਂ ਲੈ ਕੇ 25 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ,ਇਸ ਸਮਾਗਮ ਵਿੱਚ ਸਿੱਖ ਇਤਿਹਾਸ ਦੀ ਇਟਾਲੀਅਨ ਭਾਸ਼ਾ ਵਿੱਚ ਪ੍ਰਦਰਸ਼ਨੀ ਲਗਾਈ ਗਈ ਅਤੇ ਇਟਾਲੀਅਨ ਲੋਕਾਂ ਨੂੰ ਸਿੱਖੀ ਬਾਰੇ ਜਾਗਰੂਕ ਕੀਤਾ ਇਸ ਮੌਕੇ ਸਿੱਖੀ ਸੇਵਾ ਸੋਸਾਇਟੀ ਨਾਲ ਜੁੁਡ਼ ਕੇ ਕੰਮ ਕਰ ਰਹੀਆਂ,ਇਸ ਮੌਕੇ ਇਟਾਲੀਅਨ ਸੰਸਥਾਵਾਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਅਤੇ ਵਿਸ਼ੇਸ਼ ਤੌਰ ਤੇ ਵੈਟੀਕਨ ਸਿਟੀ ਤੋਂ ਨੁਮਾਇੰਦੇ ਵੀ ਪਹੁੰਚੇ, ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਹੌਸਲਾ ਅਫ਼ਜ਼ਾਈ ਲਈ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ।

Loading

Scroll to Top