ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਕਿੰਗ ਚਾਰਲਸ ਦੀ ਤਾਜਪੋਸ਼ੀ ਦਾ ਸੱਦਾ ਪੱਤਰ ਜਾਰੀ

ਬਿ੍ਰਟੇਨ : ਬਿ੍ਰਟੇਨ ਦੇ ਨਵੇਂ ਰਾਜਾ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਲਈ ਸੱਦਾ ਪੱਤਰ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਇਸ ਸੱਦਾ ਪੱਤਰ ’ਤੇ ਰਾਣੀ ਕੰਸੋਰਟ ਦੀ ਥਾਂ ਕੈਮਿਲਾ ਲਈ ਮਹਾਰਾਣੀ ਦਾ ਸਿਰਲੇਖ ਵਰਤਿਆ ਗਿਆ ਹੈ। ਇਹ ਕਾਰਡ ਮੰਗਲਵਾਰ ਨੂੰ ਬਕਿੰਘਮ ਪੈਲੇਸ ਵੱਲੋਂ ਜਾਰੀ ਕੀਤਾ ਗਿਆ। ਇਸ ਵਿੱਚ ਤਾਜਪੋਸ਼ੀ ਸਮਾਗਮ ਲਈ ਨਵੇਂ ਰਾਜੇ ਅਤੇ ਮਹਾਰਾਣੀ ਵੱਲੋਂ ਸੱਦਾ ਭੇਜਿਆ ਗਿਆ ਹੈ।
ਇਸ ਤੋਂ ਇਲਾਵਾ ਰਾਜਾ ਚਾਰਲਸ ਦੀ ਤਸਵੀਰ ਵਾਲੀ ਸ਼ਾਹੀ ਡਾਕ ਟਿਕਟ ਵੀ ਜਾਰੀ ਕੀਤੀ ਗਈ ਹੈ। ਜਿਸ ਤੋਂ ਬਾਅਦ ਇਨ੍ਹਾਂ ਸਟੈਂਪਸ ਦੀ ਕੀਮਤ ਵਧ ਗਈ। ਰਾਇਲ ਮੇਲ ਆਪਣੀ ਵੈੱਬਸਾਈਟ ’ਤੇ ਵਿਕਰੀ ਲਈ ਨਵੇਂ ਸਟੈਂਪ ਜਾਰੀ ਕਰਦਾ ਹੈ। ਹਾਲਾਂਕਿ, ਜਿਨ੍ਹਾਂ ਸਟੈਂਪ ’ਤੇ ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਹੈ, ਉਨ੍ਹਾਂ ਨੂੰ ਪਹਿਲਾਂ ਵੇਚਣ ਦਾ ਆਦੇਸ਼ ਦਿੱਤਾ ਗਿਆ ਹੈ। ਕਿੰਗ ਚਾਰਲਸ ਨੂੰ ਨਵੀਂ ਸਟੈਂਪ ’ਤੇ ਤਾਜ ਤੋਂ ਬਿਨਾਂ ਦੇਖਿਆ ਗਿਆ ਹੈ। ਉਨ੍ਹਾਂ ਦੀ ਇਹ ਤਸਵੀਰ ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਚੁਣੀ ਗਈ ਸੀ।

Loading

Scroll to Top