ਕਿਊਬਿਕ ਵਿਚ ਕਰੋਨਾ ਹੋਇਆ ਬੇਕਾਬੂ, ਇਕ ਹਫਤੇ ਵਿਚ 32000 ਨਵੇਂ ਕੇਸ ਦਰਜ ਹੋਏ

ਮੌਂਟਰੀਅਲ – ਮੌਂਟਰੀਅਲ ਸਥਿਤ ਇਕ ਸੋਧ ਕੇਂਦਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਅਨੁਮਾਨ ਦੇ ਅਨੁਸਾਰ ਕਿਊਬਿਕ ਨੇ ਪਿਛਲੇ ਹਫਤੇ ਪ੍ਰਤੀ ਦਿਨ 18,000 ਤੋਂ 32000 ਨਵੇਂ ਕੋਵਿਡ-19 ਸੰਕਰਮਣ ਕੇਸ ਦੇਖੇ ਹਨ।
ਰਾਕਸੇਨ ਬਾਰਗੇਸ ਦਾ ਸਿਲਵਾ, ਯੂਨੀਵਰਸਿਟੀ ਡੇ ਮੌਂਟਰੀਅਲ ਸਕੂਲ ਆਫ ਪਬਲਿਕ ਹੈਲਥ ਦੇ ਪ੍ਰੋਫੈਸਰ ਜਿਨ੍ਹਾਂ ਨੇ ਸੋਧ ’ਤੇ ਕੰਮ ਕੀਤਾ ਹੈ ਨੇ ਇਕ ਇੰਟਰਵਿਊ ਵਿਚ ਕਿਹਾ ਕਿ CIRANO ਵੱਲੋਂ ਕੀਤੇ ਗਏ ਅਧਿਐਨ ਦੇ ਨਤੀਜਿਆਂ ਨੂੰ ਕਿਊਬੇਕਰਸ ਨੂੰ ਮਹਾਮਾਰੀ ਦੀ ਛੇਵੀਂ ਲਹਿਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਊਬਿਕ ਸਰਕਾਰ ਨੂੰ ਕੋਵਿਡ-19 ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਅਪ੍ਰੈਲ ਦੇ ਮੱਧ ਵਿਚ ਆਪਣੇ ਮਾਸਕ ਫਤਵੇ ਨੂੰ ਖਤਮ ਕਰਨ ਦੀ ਯੋਜਨਾ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...