ਲੁਧਿਆਣਾ ਦੇ ਵਸਨੀਕ  ਨੋਜਵਾਨ  ਸਹਿਜਪਾਲ ਸਿੰਘ ਨੇ ਚਮਕਾਇਆ ਪੰਜਾਬ ਦਾ ਨਾਂ, ਨਿਊਯਾਰਕ ਸਿਟੀ ਦੇ ‘ਟਾਈਮ ਸਕੁਏਅਰ’ ‘ਤੇ ਲੱਗੀ ਤਸਵੀਰ 

ਨਿਊਯਾਰਕ (ਰਾਜ ਗੋਗਨਾ )—ਪੰਜਾਬ ਤੋ ਲੁਧਿਆਣਾ ਦੇ ਜੰਮਪਲ ਸਿੱਖ ਨੋਜਵਾਨ ਸਹਿਜਪਾਲ ਸਿੰਘ ਪੰਜਾਬ ਦੇ ਉਹਨਾਂ ਚੁਣੇ ਹੋਏ ਲੋਕਾਂ ਵਿੱਚ ਸ਼ਾਮਿਲ ਹੋਇਆ ਹੈ ਜਿੰਨਾ ਨੇ ਮੋਰਗਨ ਸਟੈਨਲੀ ਦੀ ਤਕਨੀਕੀ ਵਿਕਾਸ ਦੀ ਪ੍ਰੀਖਿਆ ਵਿੱਚ ਉੱਚ ਅਸਥਾਨ ਹਾਸਿਲ ਕੀਤਾ। ਪੰਜਾਬ ਦੇ ਲੁਧਿਆਣਾ ਚ’ ਰਹਿਣ ਵਾਲਾ ਸਹਿਜਾਪਾਲ ਸਿੰਘ ਨਿਊਯਾਰਕ  ਵਿੱਚ ਵੀ ਸੁਰਖੀਆਂ ਬਟੋਰ ਰਿਹਾ ਹੈ। ਸਹਿਜਪਾਲ ਅਮਰੀਕਾ ਦੇ ਬਹੁ-ਰਾਸ਼ਟਰੀ ਨਿਵੇਸ਼ ਬੈਂਕ ਮੋਰਗਨ ਸਟੈਨਲੇ ਦੇ ਤਕਨੀਕੀ ਵਿਸ਼ਲੇਸ਼ਕ ਪ੍ਰੋਗਰਾਮ ਦਾ ਹਿੱਸਾ ਰਿਹਾ ਹੈ। ਜਿਸ ਕਾਰਨ ਨਿਊਯਾਰਕ ਸਿਟੀ ਦੇ ਟਾਈਮ ਸਕੁਏਅਰ ‘ਤੇ ਸਹਿਜਪਾਲ ਦੀ ਤਸਵੀਰ ਲਗਾਈ ਗਈ ਹੈ।ਇਸ ਪ੍ਰੋਗਰਾਮ ਤਹਿਤ ਸਹਿਜਪਾਲ ਸਿੰਘ ਹੁਣ ਤਕਨਾਲੋਜੀ ਖੋਜ ਦੇ ਅਤਿ-ਆਧੁਨਿਕ ਖੇਤਰਾਂ ਵਿੱਚ ਕੰਮ ਕਰੇਗਾ। ਇਹ ਪੰਜਾਬੀ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ। ਸਹਿਜਪਾਲ  ਸਿੰਘ ਨੇ ਤਕਨੀਕੀ ਸਿੱਖਿਆ ਥਾਪਰ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪਾਸ ਕੀਤੀ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...