ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਨਾ ਜਾਣ ਦੀ ਸਲਾਹ

ਵਾਸਿ਼ੰਗਟਨ- ਪਾਕਿਸਤਾਨ ਵਿੱਚ ਇਸ ਵਕਤ ਸੱਤਾ ਲਈ ਚੱਲ ਰਹੇ ਸਿਆਸੀ ਰੇੜਕੇ ਦੇ ਦੌਰਾਨ ਅਮਰੀਕਾ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅੱਤਵਾਦੀ ਅਤੇ ਫਿਰਕੂ ਹਿੰਸਾ ਦਾ ਪੱਖ ਧਿਆਨ ਵਿੱਚ ਰੱਖਦੇ ਹੋਏ ਇਸ ਦੇਸ਼ ਦੀ ਯਾਤਰਾ ਉੱਤੇ ਜਾਣ ਬਾਰੇ ਮੁੜ ਵਿਚਾਰ ਕਰਨ ਨੂੰ ਕਿਹਾ ਹੈ।
ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਆਪਣੀ ਨਵੀਂ ਟਰੈਵਲ ਐਡਵਾਈਜ਼ਰੀ ਵਿੱਚ ਯਾਤਰਾ ਦੇ ਪੱਖ ਤੋਂਪਾਕਿਸਤਾਨ ਨੂੰ‘ਲੈਵਲ-3’ ਉੱਤੇ ਰੱਖਿਆ ਹੈ। ਇਸ ਤਾਜ਼ਾ ਐਡਵਾਈਜ਼ਰੀ ਵਿੱਚ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਅੱਤਵਾਦਅਤੇ ਅਗਵਾ ਹੋਣ ਦੇ ਡਰ ਕਾਰਨ ਬਲੋਚਿਸਤਾਨ ਤੇ ਖ਼ੈਬਰ ਪਖ਼ਤੂਨਖਵਾ ਰਾਜਾਂ ਦੀ ਯਾਤਰਾ ਨਾ ਕਰਨ ਨੂੰ ਕਿਹਾ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰਅੱਤਵਾਦ ਤੇ ਹਥਿਆਰਬੰਦ ਟੱਕਰਾਂ ਦੇ ਡਰ ਕਾਰਨ ਕੰਟਰੋਲ ਲਾਈਨ ਦੇ ਬਿਲਕੁਲ ਨਾਲ ਲਗਦੇ ਇਲਾਕਿਆਂ ਦੀ ਯਾਤਰਾ ਵੀ ਨਾ ਕਰਨ ਦੀ ਸਲਾਹ ਦਿੱਤੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की