ਸ਼ੱਕੀ ਹਮਲਾਵਰ ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਇਕ ਪੁਲਿਸ ਅਫਸਰ ਤੇ ਦੋ ਹੋਰਨਾਂ ਨੂੰ ਕੀਤਾ ਜ਼ਖਮੀ

ਸੈਕਰਾਮੈਂਟੋ  (ਹੁਸਨ ਲੜੋਆ ਬੰਗਾ)-ਉਤਰ-ਪੂਰਬੀ ਫਿਲਾਡੈਲਫੀਆ ਵਿਚ ਇਕ ਸ਼ੱਕੀ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਗੋਲੀਆਂ ਚਲਾ ਕੇ ਪੈਨਸਿਲਵੈਨੀਆ ਦੇ ਇਕ ਪੁਲਿਸ ਅਫਸਰ ਤੇ ਦੋ ਹੋਰਨਾਂ ਨੂੰ ਜਖਮੀ ਕਰ ਦਿੱਤਾ। ਪੁਲਿਸ ਸ਼ੱਕੀ ਨੂੰ ਕਾਬੂ ਕਰਨ ਗਈ ਸੀ ਪਰੰਤੂ ਜਿਉਂ ਹੀ ਮੌਕੇ ਉਪਰ ਪੁੱਜੀ ਤਾਂ ਸ਼ੱਕੀ ਹਮਲਾਵਰ ਨੇ ਇਮਾਰਤ  ਦੀ ਦੂਸਰੀ ਮੰਜਿਲ ਤੋਂ ਗੋਲੀ ਚਲਾ ਕੇ ਇਕ ਪੁਲਿਸ ਅਫਸਰ ਨੂੰ ਜ਼ਖਮੀ ਕਰ ਦਿੱਤਾ ਜਿਸ ਦੀ ਹਾਲਤ ਗੰਭੀਰ ਪਰ ਸਥਿੱਰ ਹੈ। ਇਸ ਘਟਨਾ ਵਿਚ ਜ਼ਖਮੀ ਹੋਈਆਂ ਦੋ ਔਰਤਾਂ ਹਨ ਜਿਨਾਂ ਦੀ ਉਮਰ 57 ਤੇ 42 ਸਾਲ ਹੈ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...