ਟੋਰਾਂਟੋ ਚ’ ਪੜਾਈ ਲਈ ਆਏ ਭਾਰਤੀ ਮੂਲ ਦੇ ਇਕ ਅੰਤਰਰਾਸ਼ਟਰੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ 

ਟੋਰਾਟੋ   (ਰਾਜ ਗੋਗਨਾ/ ਕੁਲਤਰਨ ਪਧਿਆਣਾ )—ਬੀਤੇਂ ਦਿਨ ਕੈਨੇਡਾ ਚ’ ਸੰਨ 2022 ਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਭਾਰਤ ਤੋਂ ਕੈਨੇਡਾ ਆਏ ਕਾਰਥਿਕ ਵਾਸੂਦੇਵਾ ਨਾਂ ਦੇ ਵਿਦਿਆਰਥੀ ਦਾ ਬੀਤੇਂ ਦਿਨ ਵੀਰਵਾਰ ਸ਼ਾਮ ਦੇ 5:00 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇਅ ਸਟੇਸ਼ਨ (Sherborne Station on Glen Road )ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕਤਲ ਕਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਭਾਰਤੀ ਮੂਲ ਦੇ ਵਿਦਿਆਰਥੀ  ਕਾਰਥਿਕ ਵਾਸੂਦੇਵਾ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਖਬਰ ਮੁਤਾਬਕ ਉਸਦੇ ਕਈ ਵਾਰ ਗੋਲੀ ਮਾਰੀ ਗਈ ਹੈ , ਜਿਸ ਕਾਰਨ ਉਸ ਦੀ ਮੋਤ ਹੋ ਗਈ ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀ ਹਨ। ਕਤਲ ਕਰਨ ਵਾਲਾ ਸਾਢੇ ਛੇ ਫੁੱਟ ਦੇ ਕਰੀਬ ਦਾ ਕਾਲੇ ਮੂਲ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश