ਕਾਂਗਰਸੀ ਆਗੂ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਵਿਚੋਂ ਕੱਢਿਆ

ਕਾਂਗਰਸ ਪਾਰਟੀ ਵਿਚ ਇੱਕ ਵਾਰ ਫਿਰ ਤੋਂ ਘਮਾਸਾਨ ਸ਼ੁਰੂ ਹੋ ਗਿਆ ਹੈ।  ਕਾਂਗਰਸ ਪਾਰਟੀ ਵੱਲੋਂ ਰਾਜਾ ਵੜਿੰਗ ਨੂੰ ਸੂਬਾ ਇੰਚਾਰਜ ਬਣਾਇਆ ਗਿਆ ਹੈ। ਇਸ ‘ਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਭ੍ਰਿਸ਼ਟ ਦੱਸਿਆ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਉਹੀ ਇਨਸਾਨ ਹੈ, ਜਿਨ੍ਹਾਂ ਦਾ ਨਾਂ ਡਰੱਗ ਮਾਮਲੇ ਤੇ ਪੈਸਿਆਂ ਦੇ ਲੈਣ-ਦੇਣ ਵਿਚ ਆਉਣ ਤੋਂ ਬਾਅਦ ਉਹ ਝੁਕ ਗਏ ਸਨ। ਇਸ ਸਮੇਂ ਪੰਜਾਬ ਵਿਚ ਕਾਂਗਰਸ ਨੂੰ ਬਚਾਉਣ ਲਈ ਨਵਜੋਤ ਸਿੰਘ ਸਿੱਧੂ ਵਰਗੇ ਇਨਸਾਨ ਦੀ ਲੋੜ ਹੈ, ਜਿਸ ਨੇ ਨਿਰਸੁਆਰਥ ਸੇਵਾ ਕੀਤੀ। ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾਉਣ ਤੋਂ ਚੰਗਾ ਸੀ ਕਿ ਕਿਸੇ ਅਨਜਾਣ ਬੰਦੇ ਨੂੰ ਪ੍ਰਧਾਨ ਬਣਾ ਦਿੱਤਾ ਜਾਂਦਾ। ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਦਾ ਕਾਂਗਰਸ ਪ੍ਰਧਾਨ ਹਰੀਸ਼ ਚੌਧਰੀ ਨੇ ਸਖਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਦਿਆਂ ਧੀਮਾਨ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...