ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਮੀਆਂਵਿੰਡ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੀਤੀ ਮੁਲਾਕਾਤ,ਪਿੰਡ ਦੇ ਵਿਕਾਸ ਮੁੱਦਿਆਂ ਤੇ ਹੋਈਆਂ ਅਹਿਮ ਵਿਚਾਰਾਂ

ਰਈਆ (ਕਮਲਜੀਤ ਸੋਨੂੰ)- ਬਾਬਾ ਬਕਾਲਾ ਹਲਕੇ ਵਿੱਚ ਪੈਂਦੇ ਪਿੰਡ ਮੀਆਂਵਿੰਡ ਵਿਖੇ ਐਨ.ਆਰ.ਆਈ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਹੋਇਆ ਜਿਸ ਵਿੱਚ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਵਿਸ਼ੇਸ਼ ਤੋਰ ਤੇ ਪਹੁੰਚੇ।ਇਸ ਮੌਕੇ ਪਿੰਡ ਦੇ ਵਿਕਾਸ ਮੁੱਦਿਆਂ ਤੇ ਅਹਿਮ ਵਿਚਾਰਾਂ ਹੋਈਆਂ।ਇਸ ਮੌਕੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮੀਆਂਵਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਬਾ ਬਕਾਲਾ ਹਲਕੇ ਦੇ ਪਿੰਡਾਂ,ਕਸਬਿਆਂ ਵਿੱਚ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ।ਉਹਨਾਂ ਕਿਹਾ ਕਿ ਚੌਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ
ਉਹਨਾਂ ਨੂੰ ਪੂਰਾ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ।ਇਸ ਮੌਕੇ ਸੁਰਜੀਤ ਸਿੰਘ ਕੰਗ,ਸਰਬਰਿੰਦਰ ਸਿੰਘ ਪੀ.ਏ,ਸਰਬਜੀਤ ਸਿੰਘ ਸ਼ੱਬਾ ਸੰਧੂ,ਮਹਿੰਦਰਾ ਬੱਲ,ਗੁਰਪਾਲ ਸਿੰਘ ਸੰਧੂ, ਮਨਜੀਤ ਸਿੰਘ ਸੰਧੂ ਬਚਿੱਤਰ ਸਿੰਘ ਪ੍ਰਧਾਨ,ਜਗਤਾਰ ਸਿੰਘ ਮੀਆਂਵਿੰਡ,ਬਾਬਾ ਹਰਬੰਸ ਸਿੰਘ ਆਦਿ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश