ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਨਿਯੁਕਤੀ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਜੇਕਰ ਨਿਯੁਕਤੀ ਦੀ ਪ੍ਰਕਿਰਿਆ ਜਾਰੀ ਰੱਖਣਾ ਚਾਹੁੰਦੀ ਹੈ ਤਾਂ ਰੱਖ ਸਕਦੀ ਹੈ ਪਰ ਨਿਯੁਕਤੀ ਕੋਰਟ ਦੇ ਹੁਕਮ ਦੇ ਬਿਨਾਂ ਨਹੀਂ ਹੋਵੇਗੀ।

ਮਨੀਸ਼ਾ ਗੁਲਾਟੀ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਦੇ ਹੁਕਮ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈਕੋਰਟ ਵਿਚ ਮਾਮਲਾ ਆਉਣ ਦੇ ਬਾਅਦ ਪੰਜਾਬ ਸਰਕਾਰ ਨੇ ਗੁਲਾਟੀ ਨੂੰ ਹਟਾਉਣ ਦਾ ਹੁਕਮ ਵਾਪਸ ਲਿਆ ਸੀ। ਬਾਅਦ ਵਿਚ ਪੰਜਾਬ ਸਰਕਾਰ ਨੇ ਗੁਲਾਟੀ ਦੇ ਸੇਵਾ ਵਿਸਤਾਰ ਨੂੰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ। ਇਸ ਖਿਲਾਫ ਗੁਲਾਟੀ ਨੇ ਦੁਬਾਰਾ ਕਰਕੇ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਕਿ ਸਰਕਾਰ ਬਿਨਾਂ ਕੋਈ ਕਾਰਨ ਉਨ੍ਹਾਂ ਦੀ ਸੇਵਾ ਵਿਸਤਾਰ ਰੱਦ ਨਹੀਂ ਕਰ ਸਕਦੀ।

 

Loading

Scroll to Top